Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:00 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜੇਲ੍ਹ ਪਟਿਆਲਾ 'ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ 'ਚ ਮੌਤ

ਕੇਂਦਰੀ ਜੇਲ੍ਹ ਪਟਿਆਲਾ 'ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ 'ਚ ਮੌਤ

ਪਟਿਆਲ਼ਾ 18 ਨਵੰਬਰ – ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਇਕ ਸਾਬਕਾ ਪੁਲਿਸ ਅਧਿਕਾਰੀ ਦੀ ਸੋਮਵਾਰ ਦੇਰ ਸ਼ਾਮ ਭੇਤ ਭਰੇ ਹਾਲਾਤ ‘ਚ ਮੌਤ ਹੋ ਗਈ। ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੀਤਾ ਰਾਮ 1995 ‘ਚ ਪਹਿਲੀ ਵਾਰ ਜੇਲ੍ਹ ਗਏ ਸਨ।

ਫਿਰ ਇਕ ਤੋਂ ਬਾਅਦ ਇਕ ਝੂਠਾ ਪੁਲਿਸ ਮੁਕਾਬਲੇ ਦਾ ਕੇਸ ਪਿਆ। ਪੰਜਾਬ ਦੀਆਂ ਜੇਲ੍ਹਾਂ ਤੋਂ ਲੈ ਕੇ ਤਿਹਾੜ ਜੇਲ੍ਹ ਤਕ ਦਾ ਸਫਰ ਕਰਨਾ ਪਿਆ। ਇੰਨੀ ਪੁਲਿਸ ਅਧਿਕਾਰੀ ਨੇ ਸਰਵਿਸ ਨਹੀਂ ਕੀਤੀ ਜਿੰਨੀ ਕਰੀਬ 30 ਸਾਲ ਜੇਲ੍ਹ ‘ਚ ਰਹਿਣਾ ਪਿ
ਸੀਤਾ ਰਾਮ ਨੂੰ ਸਭ ਤੋਂ ਮਹੱਤਵਪੂਰਨ ਢੱਟ ਕੇਸ ‘ਚ ਸਜ਼ਾ ਹੋਈ ਸੀ। ਕੁਝ ਕੁ ਮਹੀਨੇ ਪਹਿਲਾਂ ਹੀ ਮੋਹਾਲੀ ਦੀ ਸੀਬੀਆਈ ਕੋਰਟ ਨੇ ਇਕ ਹੋਰ ਝੂਠੇ ਕੇਸ ਵਿੱਚ ਸਜ਼ਾ ਕੀਤੀ ਸੀ।

ਦੱਸਿਆ ਜਾਂਦਾ ਹੈ ਕਿ ਪਰਿਵਾਰ ਇਸ ਗੱਲ ਤੋਂ ਬੇਹਦ ਖਫਾ ਤੇ ਦੁਖੀ ਹੈ ਕਿ ਉਨ੍ਹਾਂ ਸਮਿਆਂ ਦੌਰਾਨ ਉੱਚ ਅਧਿਕਾਰੀਆਂ ਨੇ ਦਬਾਅ ਪਾ ਕੇ ਬਹੁਤ ਸਾਰੇ ਕੰਮ ਕਰਵਾਏ ਪਰ ਜਦੋਂ ਪੁਲਿਸ ਅਫਸਰ ਫਸੇ ਤਾਂ ਕਿਸੇ ਸਰਕਾਰ ਜਾਂ ਉੱਚ ਅਧਿਕਾਰੀਆਂ ਨੇ ਪਰਿਵਾਰਾਂ ਦੀ ਬਾਂਹ ਨਹੀਂ ਫੜੀ।

Advertisement
Advertisement
Advertisement
Advertisement
Scroll to Top