Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:29 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕ ਪੀਐਮ ਸ਼ਾਹਬਾਜ ਸਰੀਫ ਜਬਰੀ ਦਾਖਲ ਹੋਏ ਪੁਤਿਨ ਦੀ ਮੀਟਿੰਗ ਵਿਚ

ਪਾਕ ਪੀਐਮ ਸ਼ਾਹਬਾਜ ਸਰੀਫ ਜਬਰੀ ਦਾਖਲ ਹੋਏ ਪੁਤਿਨ ਦੀ ਮੀਟਿੰਗ ਵਿਚ

ਦਿੱਲੀ, 13 ਦਸੰਬਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਤੁਰਕਮੇਨਿਸਤਾਨ ਵਿੱਚ ਹੋ ਰਹੇ ਇੰਟਰਨੈਸ਼ਨਲ ਪੀਸ ਐਂਡ ਟਰੱਸਟ ਫੋਰਮ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਨਿਯਤ ਮੁਲਾਕਾਤ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਸ਼ਾਹਬਾਜ਼ ਸ਼ਰੀਫ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਮੀਟਿੰਗ ਵਿਚ ਜਬਰੀ ਦਾਖਲ ਹੋ ਗਏ।

ਜਾਣਕਾਰੀ ਮੁਤਾਬਕ ਸ਼ਾਹਬਾਜ਼ ਸ਼ਰੀਫ਼ ਕਰੀਬ 40 ਮਿੰਟ ਤੱਕ ਮੀਟਿੰਗ ਕਮਰੇ ਦੇ ਬਾਹਰ ਉਡੀਕ ਕਰਦੇ ਰਹੇ, ਪਰ ਇਸ ਦੌਰਾਨ ਪੂਤਿਨ ਤੁਰਕਿਸ਼ ਰਾਸ਼ਟਰਪਤੀ ਨਾਲ ਮੀਟਿੰਗ ਵਿੱਚ ਵਿਅਸਤ ਰਹੇ।

ਸੂਤਰਾਂ ਅਨੁਸਾਰ, ਨਿਧਾਰਤ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਜਦੋਂ ਪੂਤਿਨ ਮੀਟਿੰਗ ਲਈ ਨਹੀਂ ਪਹੁੰਚੇ, ਤਾਂ ਸ਼ਾਹਬਾਜ਼ ਸ਼ਰੀਫ਼ ਲਗਭਗ ਦਸ ਮਿੰਟ ਬਾਅਦ ਕਮਰੇ ਤੋਂ ਬਾਹਰ ਨਿਕਲ ਆਏ। ਕੁਝ ਸਮੇਂ ਮਗਰੋਂ ਰੂਸੀ ਰਾਸ਼ਟਰਪਤੀ ਵੀ ਆਪਣੀ ਹੋਰ ਮੀਟਿੰਗ ਸਮਾਪਤ ਕਰਕੇ ਬਾਹਰ ਆ ਗਏ । ਇਸ ਘਟਨਾ ਨਾਲ ਜੁੜੀ ਵੀਡੀਓ ਫੁਟੇਜ ਰੂਸ ਵਲੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ ਹੈ ।

Advertisement
Advertisement
Advertisement
Advertisement
Scroll to Top