Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:04 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ

ਚੰਡੀਗੜ੍ਹ, 13 ਦਸੰਬਰ : ਪੰਜਾਬ ਕਾਂਗਰਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਪਾਰਟੀ ਤੋਂ ਮੁਅੱਤਲ ਕੀਤੀ ਗਈ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਹੁਣ ਮੁੱਖ ਮੰਤਰੀ ਪੰਜਾਬ ਕੋਲੋ ਆਪਣੀ ਜਾਨ ਨੂੰ ਖਤਰਾ ਦਸਦਿਆਂ ਸੁਰਖਿਆ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ‘500 ਕਰੋੜ ਰੁਪਏ ਦੇ ਸੂਟਕੇਸ’ ਦੀ ਲੋੜ ਹੁੰਦੀ ਹੈ, ਜਿਸ ਮਗਰੋਂ ਕਾਂਗਰਸ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਅਨੁਸ਼ਾਸ਼ਨਾਤਮਕ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ, ਜਿਨਾ ਹੁਣ ਮੁਖ ਮੰਤਰੀ ਕੋਲੋ ਸੁਰਖਿਆ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਉਹ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ ਅਤੇ ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੱਚ ਬੋਲਣ ਦੀ ਕਿਮਤ ਉਨ੍ਹਾਂ ਨੂੰ ਆਪਣੀ ਜਾਨ ਦੇ ਖ਼ਤਰੇ ਰੂਪ ਵਿੱਚ ਚੁਕਾਣੀ ਪੈ ਸਕਦੀ ਹੈ। ਸਿੱਧੂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਅਹਿਮ ਮੁੱਦੇ ਪੰਜਾਬ ਦੇ ਰਾਜਪਾਲ ਦੇ ਧਿਆਨ ਵਿੱਚ ਲਿਆਂਦੇ ਗਏ ਸਨ, ਪਰ ਅਜੇ ਤੱਕ ਕੋਈ ਕਾਰਵਾਈ ਜਾਂ ਜਵਾਬ ਨਹੀਂ ਮਿਲਿਆ।

Advertisement
Advertisement
Advertisement
Advertisement
Scroll to Top