Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਜੋਤ ਕੌਰ ਸਿੱਧੂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਜ਼ਿੰਮੇਵਾਰੀ ਮਿਲੀ ਤਾਂ ਹੋਵਾਂਗੇ ਸਰਗਰਮ

ਨਵਜੋਤ ਕੌਰ ਸਿੱਧੂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਜ਼ਿੰਮੇਵਾਰੀ ਮਿਲੀ ਤਾਂ ਹੋਵਾਂਗੇ ਸਰਗਰਮ

ਚੰਡੀਗੜ੍ਹ, 07 ਦਸੰਬਰ – ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਕਾਂਗਰਸ ਦੀ ਸੀਨੀਅਰ ਨੇਤਰੀ ਨਵਜੋਤ ਕੌਰ ਸਿੱਧੂ ਨੇ ਅੱਜ ਦੇਰ ਸ਼ਾਮ ਚੰਡੀਗੜ੍ਹ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ।

ਇਸ ਮੁਲਾਕਾਤ ਤੋ ਬਾਅਦ ਨਵਜੋਤ ਕੌਰ ਸਿੱਧੂ ਨੇ ਇਸ ਮੌਕੇ ਚੰਡੀਗੜ੍ਹ ਦੇ ਨੇੜਲੇ ਸ਼ਿਵਾਲਿਕ ਇਲਾਕਿਆਂ ਵਿੱਚ ਹੋ ਰਹੇ ਗ਼ੈਰਕਾਨੂੰਨੀ ਕਬਜ਼ਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਵੱਡੇ ਲੋਕਾਂ ਵੱਲੋਂ ਕੀਤੇ ਇਹ ਕਬਜ਼ੇ ਰੋਕਨਾ ਬਹੁਤ ਜ਼ਰੂਰੀ ਹੈ।

ਦਸ ਦਈਏ ਕਿ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਹਮੇਸ਼ਾ ਤੋਂ ਪੰਜਾਬ ਦੇ ਹਿੱਤਾਂ ਲਈ ਖੜੇ ਰਹੇ ਹਨ ਅਤੇ ਕਈ ਵਾਰ ਸਰਕਾਰਾਂ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪਾਰਟੀ ਵੱਲੋਂ ਪੰਜਾਬ ਸੁਧਾਰਨ ਲਈ ਸਪੱਸ਼ਟ ਜ਼ਿੰਮੇਵਾਰੀ ਦਿੱਤੀ ਗਈ, ਤਾਂ ਹੀ ਨਵਜੋਤ ਸਿੰਘ ਸਿੱਧੂ ਮੁੜ ਸਿਆਸੀ ਮੈਦਾਨ ਵਿੱਚ ਸਰਗਰਮ ਹੋਣਗੇ।

Advertisement
Advertisement
Advertisement
Advertisement
Scroll to Top