Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 9:03 pm

+91 90915 01313 , +91 90916 01313

punjabbanni@gmail.com
punjabbani@yahoo.com

ਧਰਮਿੰਦਰ ਦੇ 90ਵੇਂ ਜਨਮਦਿਨ 'ਤੇ ਹੇਮਾ ਮਾਲਿਨੀ ਨੇ ਪਾਈ ਭਾਵੁਕ ਪੋਸਟ

ਧਰਮਿੰਦਰ ਦੇ 90ਵੇਂ ਜਨਮਦਿਨ 'ਤੇ ਹੇਮਾ ਮਾਲਿਨੀ ਨੇ ਪਾਈ ਭਾਵੁਕ ਪੋਸਟ

ਮੁੰਬਈ, 8 ਦਸੰਬਰ : ਬਾਲੀਵੁਡ ਅਦਾਕਾਰ ਸਵ ਧਰਮਿੰਦਰ ਦੇ ਦੇਹਾਂਤ ਤੋ ਬਾਅਦ ਅੱਜ ਅਦਾਕਾਰਾ ਹੇਮਾ ਮਾਲਿਨੀ ਨੇ ਆਪਣੇ ਧਰਮ ਦੇ 90ਵੇ ਜਨਮ ਦਿਨ ਉਪਰ ਭਾਵੁਕ ਪੋਸਟ ਪਾਕੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿਤੀਆਂ ਹਨ।

ਜਿਕਰਯੋਗ ਹੈ ਕਿ ਹੇਮਾ ਨੇ ਪਤੀ ਅਤੇ ਬਾਲੀਵੁੱਡ ਦੇ ਮਹਾਨ ਅਭਿਨੇਤਾ ਧਰਮਿੰਦਰ ਦੇ 90ਵੇਂ ਜਨਮਦਿਨ ਮੌਕੇ ਇੱਕ ਭਾਵੁਕ ਸੱਜਾ ਪੋਸਟ ਸਾਂਝੀ ਕਰਕੇ ਉਨ੍ਹਾਂ ਨੂੰ ਯਾਦ ਕੀਤਾ। ਧਰਮਿੰਦਰ ਦਾ 24 ਨਵੰਬਰ ਨੂੰ ਜੁਹੂ ਸਥਿਤ ਰਹਾਇਸ਼ ‘ਚ ਦੇਹਾਂਤ ਹੋ ਗਿਆ ਸੀ।

ਹੇਮਾ ਮਾਲਿਨੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ,
“ਧਰਮ ਜੀ, ਮੇਰੇ ਪਿਆਰੇ… ਜਨਮਦਿਨ ਮੁਬਾਰਕ। ਤੁਹਾਨੂੰ ਮੈਨੂੰ ਟੁੱਟਿਆ ਛੱਡ ਕੇ ਗਏ ਦੋ ਹਫ਼ਤਿਆਂ ਤੋਂ ਵੱਧ ਹੋ ਗਿਆ ਹੈ। ਮੈਂ ਹੌਲੀ-ਹੌਲੀ ਆਪਣੇ ਆਪ ਨੂੰ ਸੰਭਾਲ ਰਹੀ ਹਾਂ ਅਤੇ ਜ਼ਿੰਦਗੀ ਨੂੰ ਮੁੜ ਜੋੜਣ ਦੀ ਕੋਸ਼ਿਸ਼ ਕਰ ਰਹੀ ਹਾਂ। ਇਹ ਜਾਣਦੇ ਹੋਏ ਕਿ ਤੁਸੀਂ ਹਮੇਸ਼ਾ ਰੂਹ ਦੇ ਰੂਪ ਵਿੱਚ ਮੇਰੇ ਨਾਲ ਹੀ ਰਹੋਗੇ।” ਉਨਾ ਦੀ ਪੋਸਟ ਪੜਕੇ ਪ੍ਰਸੰਸਕ ਬਹੁਤ ਜਿਆਦਾ ਭਾਵੁਕ ਹੋ ਗਏ ਹਨ ।

Advertisement
Advertisement
Advertisement
Advertisement
Scroll to Top