Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

 ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

ਪਟਿਆਲਾ, 10 ਦਸੰਬਰ : 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਗੰਡਾਸੇ , ਤੇਜਧਾਰ ਟਕੂਏ, ਕੁਲਹਾੜੀਆਂ, ਅਤੇ ਹੋਰ ਘਾਤਕ ਅਸਲਾ ਹਥਿਆਰ, ਭਾਵੇਂ ਲਾਇਸੰਸੀ ਹੀ ਕਿਉਂ ਨਾ ਹੋਵੇ ਚੁੱਕਣ ‘ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਹਦਾਇਤਾਂ ਹਨ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਵਾਲੀਆਂ ਚੋਣਾਂ ਨੂੰ ਸੁੱਚਜੇ/ਸ਼ਾਂਤ ਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ / ਕੈਰੀ ਕਰਨ ਤੋਂ ਰੋਕਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Advertisement
Advertisement
Advertisement
Advertisement
Scroll to Top