Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:14 pm

+91 90915 01313 , +91 90916 01313

punjabbanni@gmail.com
punjabbani@yahoo.com

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ 

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ 

ਪਟਿਆਲਾ, 10 ਦਸੰਬਰ : ਜਿਮਖਾਨਾ ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਆਪਣੇ ਜਨਮ ਦਿਨ ਤੇ ਸਵੇਰੇ ਦੇ ਨਾਸ਼ਤੇ ਉੱਤੇ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ। ਜਿਸ ਵਿੱਚ 400 ਤੋਂ ਵੱਧ ਇਕੱਠੇ ਹੋਏ ਵੱਖ ਵੱਖ ਸਮਾਜਿਕ ਵਪਾਰਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੌਜੂਦਾ ਡਾ.ਹਰਸਿਮਰਨ ਸਿੰਘ ਤੁੱਲੀ ਅਤੇ ਹਰਪ੍ਰੀਤ ਸੰਧੂ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਕਲੱਬ ਦੇ ਸੀਨੀ. ਮੈਂਬਰ ਡਾ.ਮਨਮੋਹਨ ਸਿੰਘ, ਦੀਪਕ ਕੰਪਾਨੀ, ਵਿਕਾਸ ਪੁਰੀ  ਗੁਰਦੇਵ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਟਿਵਾਣਾ ਨੇ ਬੋਲਦਿਆਂ ਕਿਹਾ ਕਿ ਸਾਡੀ ਸਾਰੇ ਹੀ ਟੀਮ ਇੱਕ ਜੁੱਟ ਹੋਕੇ ਚੋਣ ਪ੍ਰਚਾਰ ਕਰ ਰਹੀ ਹੈ। ਅਸੀਂ ਸਾਰੇ ਹੀ ਕਲੱਬ ਵਿੱਚ ਪਿਛਲੀ ਟਰਮ ਦੌਰਾਨ ਕੀਤੇ ਗਏ ਵਿਕਾਸ ਦੇ ਕੰਮਾਂ ਤੇ ਵੋਟਾਂ ਮੰਗ ਰਹੇ ਹਾਂ ਅਤੇ ਮੈਂਬਰਾਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਕਲੱਬ ਦੀ ਬਿਹਤਰੀ ਲਈ ਹੋਰ ਵਧੀਆ ਕੰਮ ਕੀਤੇ ਜਾਣਗੇ ਅਤੇ ਕਲੱਬ ਦੇ ਮੈਂਬਰਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਪਵਨ ਨਾਗਰਥ, ਰਾਹੁਲ ਮਹਿਤਾ, ਆਸ਼ੀਸ਼ ਜੈਨ, ਅਸੀਮ ਜੈਨ, ਐਡ.ਗੁਰਮੀਤ ਸਿੰਘ, ਇੰਜੀ.ਵਿਸ਼ਾਲ ਸਿੰਗਲਾ ਅਤੇ ਸਾਹਿਲ ਖੰਨਾ ਤੋਂ ਇਲਾਵਾ ਬਿਕਰਮਜੀਤ ਸਿੰਘ, ਨਰੇਸ਼ ਸਿੰਗਲਾ, ਅਮਿਤ ਬੇਦੀ, ਹਰਦੇਵ ਸਿੰਘ ਬੱਲੀ, ਗੁਰਮੁਖ ਸਿੰਘ ਢਿੱਲੋ, ਗੁਰਦੀਪ ਸਿੰਘ ਚੀਮਾ, ਪਵਨ ਸਿੰਗਲਾ, ਹਰਿੰਦਰ ਪਾਲ ਸਿੰਘ ਕਾਲਾ, ਸੰਜੀਵ ਮਲਹੋਤਰਾ, ਸੰਚਿਤ ਬਾਂਸਲ, ਡਾ.ਰਾਕੇਸ਼ ਆਰੀਅਨ, ਅਮਰੀਸ਼ ਬਾਂਸਲ, ਅਨਿਲ ਬਾਂਸਲ, ਏ.ਪੀ ਗਰਗ, ਨਰੇਸ਼ ਗੁਪਤਾ, ਡਾ.ਮਨਜੀਤ ਐਡ. ਰਵਿੰਦਰ ਕੌਸ਼ਲ, ਵਿਨੋਦ ਵਤਰਾਣਾ, ਬੀ.ਡੀ ਗੁਪਤਾ, ਗੁਰਪ੍ਰੀਤ ਰੰਧਾਵਾ, ਹਰਸ਼ਪਾਲ ਸਿੰਘ, ਡਾ.ਅੰਸ਼ੂਮਨ ਖਰਬੰਦਾ, ਜਤਿਨ ਮਿੱਤਲ, ਜਤਿਨ ਗੋਇਲ, ਅਮਰੀਸ਼ ਬਾਂਸਲ, ਆਰ.ਕੇ ਮਹਿਤਾ, ਦੀਪ ਕੁਮਾਰ ਸਿੰਘੀ, ਬਿੱਲੂ ਬੇਦੀ, ਰੋਹਨ ਕੋਸ਼ਲ, ਪ੍ਰਿਤਪਾਲ ਸਿੰਘ ਸਿੱਧੂ, ਨੀਰਜ ਗੁਪਤਾ, ਨਰਿੰਦਰ ਪੱਪਾ, ਸੁਭਾਸ਼ ਗੁਪਤਾ, ਪਵਨ ਸਿੰਗਲਾ ਆਦਿ ਮੌਕੇ ਤੇ ਹਾਜ਼ਰ ਸਨ।
Advertisement
Advertisement
Advertisement
Advertisement
Scroll to Top