Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:12 pm

+91 90915 01313 , +91 90916 01313

punjabbanni@gmail.com
punjabbani@yahoo.com

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ

ਪਟਿਆਲਾ, 10 ਦਸੰਬਰ : ਜਿਮਖਾਨਾ ਚੋਣਾਂ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ  ਨੇ ਸਿਟੀ ਸੈਂਟਰ ਵਿਖੇ ਆਪਣੇ ਚੋਣ ਪ੍ਰਚਾਰ ਦਾ ਦਫਤਰ ਖੋਲ ਦਿੱਤਾ। ਇਸ ਦਫਤਰ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਡਾ. ਮਨਮੋਹਨ ਸਿੰਘ, ਪ੍ਰਧਾਨ ਦੀਪਕ ਕੰਪਾਨੀ, ਵਿਕਾਸ ਪੁਰੀ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਕੀਤਾ।ਇਸ ਚੋਣ ਦਫਤਰ ਦੇ ਇੰਚਾਰਜ ਸੰਜੀਵ ਮਲਹੋਤਰਾ ਅਤੇ ਬੀ.ਡੀ. ਗੁਪਤਾ ਹਨ।

ਚੋਣ ਪ੍ਰਚਾਰ ਦੀ ਦੀ ਕਮਾਨ ਕਲੱਬ ਦੇ ਪ੍ਰਧਾਨ ਦੀਪਕ ਕੰਪਾਨੀ, ਮੀਤ ਪ੍ਰਧਾਨ ਵਿਕਾਸ ਪੁਰੀ, ਸੰਚਿਤ ਬਾਂਸਲ, ਹਰਸ਼ਪਾਲ ਸਿੰਘ, ਪ੍ਰਦੀਪ ਸਿੰਗਲਾ, ਬਿਕਰਮਜੀਤ ਸਿੰਘ, ਗੁਰਪ੍ਰੀਤ ਰੰਧਾਵਾ ਅਤੇ ਜਤਨ ਗੋਇਲ ਦੇ ਹੱਥ ਹੋਵੇਗੀ। ਇਸ ਮੌਕੇ ਡਾ. ਮਨਮੋਹਨ ਸਿੰਘ, ਦੀਪਕ ਕੰਪਾਨੀ ਤੇ ਵਿਕਾਸ ਪੁਰੀ ਨੇ ਸਾਂਝੇ ਤੌਰ ਤੇ ਬੋਲਦਿਆਂ ਕਿਹਾ ਕਿ ਇਹ ਚੋਣਾਂ ਕਲੱਬ ਦੇ ਵਿਕਾਸ ਦੇ ਮੁੱਦੇ ਤੇ ਲੜੀਆਂ ਜਾ ਰਹੀਆਂ ਹਨ।

ਸਾਡੀ ਸਾਰੀ ਟੀਮ ਦਾ ਇੱਕੋ ਹੀ ਮਕਸਦ ਕਲੱਬ ਦੇ ਮੈਂਬਰਾਂ ਨੂੰ ਵਧੀਆ ਤੋਂ ਵਧੀਆ ਸੁਵਿਧਾਵਾਂ ਦੇਣਾ ਹੈ ਜਿਸ ਲਈ ਸਾਡੀ ਸਾਰੀ ਟੀਮ ਵਚਨਬੱਧ ਹੈ। ਇਸ ਮੌਕੇ ਗੁਰਦੇਵ ਸਿੰਘ ਧਾਲੀਵਾਲ, ਜਸਵਿੰਦਰ ਟਿਵਾਣਾ, ਗੁਰਮੁਖ ਸਿੰਘ ਢਿੱਲੋ,   ਡਾ.ਮਨਜੀਤ ਸਿੰਘ, ਏ.ਪੀ ਗਰਗ,ਡਾ.ਰਜਿੰਦਰ ਗੋਇਲ ਹਰਦੇਵ ਸਿੰਘ ਬੱਲੀ, ਡਾ. ਅੰਸ਼ੂਮਨ ਖਰਬੰਦਾ. ਐਡ. ਰਵਿੰਦਰ ਕੌਸ਼ਲ, ਨਰੇਸ਼ ਸਿੰਗਲਾ, ਜਤਿਨ ਮਿੱਤਲ, ਗੁਰਦੀਪ ਸਿੰਘ ਚੀਮਾ, ਅਮਰੀਸ਼ ਬਾਂ, ਐਡ. ਅਮਿਤ ਬੇਦੀ, ਗੁਰਪ੍ਰੀਤ ਰੰਧਾਵਾ, ਸਤਨਾਮ ਸਿੰਘ ਰੋਮੀ, ਪ੍ਰਿਤਪਾਲ ਸਿੰਘ ਸੋਢੀ ਅਮਨਪ੍ਰੀਤ ਜੋਨੀ, ਰੋਹਨ ਕੌਸ਼ਲ, ਮਦਨ ਲਾਲ ਸਿੰਗਲਾ,  ਜਸਬੀਰ ਸਿੰਘ, ਅਸ਼ੋਕ ਬਾਤਿਸ਼ ਮੌਕੇ ਤੇ ਹਾਜ਼ਰ ਸਨ

Advertisement
Advertisement
Advertisement
Advertisement
Scroll to Top