Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ

ਸਰੀ, 24 ਫਰਵਰੀ : ਕੈਨੇਡਾ ਵਿੱਚ ਜਬਰਨ ਵਸੂਲੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਦੇ ਦੋਸ਼ਾਂ ਹੇਠ ਇਕ ਪੰਜਾਬੀ ਨੌਜਵਾਨ ਨੂੰ ਭਾਰਤ ਡਿਪੋਰਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਪੰਜਾਬੀ ਨੌਜਵਾਨ ਲਵਬੀਰ ਸਿੰਘ ਨੂੰ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।

ਅਧਿਕਾਰੀਆਂ ਨੇ ਉਕਤ ਨੌਜਵਾਨ ਲਵਬੀਰ ਸਿੰਘ ਦੀ ਤਸਵੀਰ ਜਾਰੀ ਕਰਦਿਆਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੇ ਸੰਭਾਵਿਤ ਸਾਥੀਆਂ ਅਤੇ ਕੈਨੇਡਾ ਵਿੱਚ ਰਹਿੰਦੇ ਸਮੇਂ ਦੌਰਾਨ ਉਸ ਦੀਆਂ ਗਤੀਵਿਧੀਆਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਸਾਂਝੀ ਕਰਨ। ਜਾਣਕਾਰੀ ਅਨੁਸਾਰ ਲਵਬੀਰ ਸਿੰਘ 2023 ਵਿੱਚ ਵਿਦੇਸ਼ੀ ਨਾਗਰਿਕ ਵਜੋਂ ਕੈਨੇਡਾ ਪਹੁੰਚਿਆ ਸੀ। 2026 ਦੇ ਸ਼ੁਰੂ ਵਿੱਚ ਉਸ ਨੂੰ ਕਥਿਤ ਜਬਰਨ ਵਸੂਲੀ ਮਾਮਲਿਆਂ ਵਿੱਚ ਮੁੱਖ ਸ਼ੱਕੀ ਵਜੋਂ ਨਾਮਜ਼ਦ ਕੀਤਾ ਗਿਆ, ਜਿਸ ਤੋਂ ਬਾਅਦ ਇਮੀਗ੍ਰੇਸ਼ਨ ਕਾਰਵਾਈ ਕਰਦਿਆਂ ਉਸ ਨੂੰ ਦੇਸ਼ ਤੋਂ ਬਾਹਰ ਭੇਜ ਦਿੱਤਾ ਗਿਆ।

Scroll to Top