Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:32 am

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ

ਅੰਮ੍ਰਿਤਸਰ, 21 ਫਰਵਰੀ : ਅਕਾਲੀ ਦਲ ਪੁਨਰ-ਸੁਰਜੀਤ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਹੈ। ਹੁਣ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਪੁਨਰ-ਸੁਰਜੀਤ ਧੜੇ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ।

ਜਿਕਰਯੋਗ ਹੈ ਕਿ ਕਰਨੈਲ ਸਿੰਘ ਪੰਜੋਲੀ ਨੇ ਆਪਣੇ ਫੈਸਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਅਕਾਲੀ ਦਲ ਪੁਨਰ-ਸੁਰਜੀਤ ਵਿੱਚ ਭਰਤੀ ਹੋ ਕੇ ਸਟੇਟ ਡੈਲੀਗੇਟ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ, ਪਰ ਬਾਅਦ ਵਿੱਚ ਪਾਰਟੀ ਵੱਲੋਂ ਕਿਸੇ ਵੀ ਪਲੇਟਫਾਰਮ ’ਤੇ ਉਨ੍ਹਾਂ ਨੂੰ ਡਿਊਟੀ ਨਹੀਂ ਦਿੱਤੀ ਗਈ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਾਰਟੀ ਵਿੱਚ ਕੁਝ ਅਜਿਹੇ ਵਿਅਕਤੀ ਸ਼ਾਮਲ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਜਾਤੀ, ਸਮਾਜਿਕ ਅਤੇ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਇਆ। ਪੰਜੋਲੀ ਨੇ ਕਿਹਾ ਕਿ ਉਹ ਲੰਮੇ ਸਮੇਂ ਤੱਕ ਪੰਥਕ ਅਤੇ ਪਾਰਟੀ ਹਿੱਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੁੱਪ ਰਹੇ, ਪਰ 22 ਫਰਵਰੀ ਨੂੰ ਵਾਪਰੀ ਇੱਕ ਘਟਨਾ ਨੇ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ।

Advertisement
Advertisement
Advertisement
Advertisement
Scroll to Top