Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ

ਅੰਮ੍ਰਿਤਸਰ, 25 ਫਰਵਰੀ : ਐਸਜੀਪੀਸੀ ਦੀ ਇਕ ਮੀਟਿੰਗ ਵਿਚ ਕੁੱਝ ਕਰਮਚਾਰੀਆਂ ਵਲੋ ਪੱਛਮੀ ਪਹਿਰਾਵਾ ਪਹਿਨ ਕੇ ਆਉਣ ਕਾਰਨ ਹਰਜਿੰਦਰ ਸਿੰਘ ਥਾਮੀ ਵਲੋ ਇਕ ਹੁਕਮ ਜਾਰੀ ਕਰਦਿਆਂ ਇਨਾ ਕਰਮਚਾਰੀਆਂ ਨੂੰ 2100-2100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਕੁਝ ਕਰਮਚਾਰੀ ਸੂਟ-ਬੂਟ, ਕੋਟ-ਪੈਂਟ ਅਤੇ ਜੀਨਸ ਵਰਗੇ ਪੱਛਮੀ ਲਿਬਾਸ ਵਿੱਚ ਪਹੁੰਚੇ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਬੰਧਕ ਕਮੇਟੀ ਨੇ ਕਾਰਵਾਈ ਕਰਦਿਆਂ ਮੈਨੇਜਰਾਂ ਅਤੇ ਅਕਾਊਂਟੈਂਟ ਸਮੇਤ 20 ਮੁਲਾਜ਼ਮਾਂ ਨੂੰ ਦੰਡਿਤ ਕੀਤਾ ਹੈ।
ਕਮੇਟੀ ਵੱਲੋਂ ਇਹ ਕਾਰਵਾਈ ਧਾਰਾ 85 ਅਧੀਨ ਕੀਤੀ ਗਈ ਹੈ। ਹੁਕਮਾਂ ਅਨੁਸਾਰ ਸਾਰੇ ਸੰਬੰਧਤ ਕਰਮਚਾਰੀਆਂ ਨੂੰ ਗੁਰੂ ਦੀ ਗੋਲਕ ਵਿੱਚ 2100-2100 ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਉਨਾ ਅੱਗੇ ਲਈ ਵੀ ਤਾੜਨਾ ਕੀਤੀ ਹੈ।

 

Scroll to Top