Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਐਸਈ ਪ੍ਰੀਖਿਆਵਾਂ ਦੌਰਾਨ ਨੋਇਡਾ ਅਤੇ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਧਮਕੀਆਂ, ਕੈਂਪਸ ਖਾਲੀ

ਸੀਬੀਐਸਈ ਪ੍ਰੀਖਿਆਵਾਂ ਦੌਰਾਨ ਨੋਇਡਾ ਅਤੇ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਧਮਕੀਆਂ, ਕੈਂਪਸ ਖਾਲੀ

ਨਵੀਂ ਦਿੱਲੀ, 19 ਫਰਵਰੀ : ਦੇਸ਼ ਅੰਦਰ ਜਿਥੇ ਇਕ ਪਾਸੇ (ਸੀਬੀਐਸਈ) ਦੀਆਂ ਪ੍ਰੀਖਿਆਵਾਂ ਜੋਰਾਂ ਸੋਰਾਂ ਨਾਲ ਚਲ ਰਹੀਆਂ ਹਨ, ਉਥੇ ਦੂਸਰੇ ਪਾਸੇ ਅੱਜ ਨੋਇਡਾ ਦੇ ਘੱਟੋ-ਘੱਟ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭਰੀਆਂ ਈਮੇਲਾਂ ਮਿਲਣ ਕਾਰਨ ਹੜਕੰਪ ਮਚ ਗਿਆ, ਜਿਸਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਨੇ ਤੁਰੰਤ ਵਿਦਿਆਰਥੀਆਂ ਅਤੇ ਸਟਾਫ ਨੂੰ ਕੈਂਪਸ ਤੋਂ ਬਾਹਰ ਕੱਢ ਦਿੱਤਾ।

ਅਧਿਕਾਰੀਆਂ ਨੂੰ ਜਿਉ ਹੀਇਸਦੀ ਸੂਚਨਾ ਮਿਲੀ ਤਾਂ ਉਨਾ ਸਥਿਤੀ ਨੂੰ ਦੇਖਦਿਆਂ ਫਾਇਰ ਟੈਂਡਰ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਜਾਂਚ ਪੂਰੀ ਹੋਣ ਤੱਕ ਸਾਵਧਾਨੀ ਜਾਰੀ ਰਹੇਗੀ।

ਪੁਲੀਸ ਅਧਿਕਾਰੀਆਂ ਅਨੁਸਾਰ ਧਮਕੀ ਭਰੇ ਸੁਨੇਹੇ ਪ੍ਰੀਖਿਆ ਸਮੇਂ ਦੌਰਾਨ ਈਮੇਲ ਰਾਹੀਂ ਭੇਜੇ ਗਏ। ਜਾਣਕਾਰੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਸੂਚਿਤ ਕੀਤਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ। ਪੁਲਸ ਦੀਆਂ ਟੀਮਾਂ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨਾਲ ਮੌਕੇ ‘ਤੇ ਪਹੁੰਚ ਕੇ ਸੰਬੰਧਿਤ ਕੈਂਪਸਾਂ ਦੀ ਵਿਸਥਾਰਪੂਰਵਕ ਤਲਾਸ਼ੀ ਕਰ ਰਹੀਆਂ ਹਨ।

Advertisement
Advertisement
Advertisement
Advertisement
Scroll to Top