Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਐਸਜੀਪੀਸੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ

ਐਸਜੀਪੀਸੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ

ਅੰਮ੍ਰਿਤਸਰ, 19 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੁੱਖ ਮਾਮਲਿਆਂ ਭੱਠਾ ਸਾਹਿਬ ਅਤੇ ਗੁਰਦੁਆਰਾ ਅੰਬ ਸਾਹਿਬ ਨੂੰ ਲੈ ਕੇ ਵੱਡੀ ਕਾਰਵਾਈ ਕਰਦਿਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਰਘਵੀਰ ਸਿੰਘ ਖ਼ਿਲਾਫ ਸਖ਼ਤ ਰੁਖ ਅਪਣਾਉਂਦਿਆਂ ਉਨ੍ਹਾਂ ਨੂੰ 72 ਘੰਟਿਆਂ ਅੰਦਰ ਲਗਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ ਕਿਹਾ ਹੈ ਕਿ ਬਿਨਾਂ ਪੱਕੇ ਆਧਾਰ ਦੇ ਇਲਜ਼ਾਮ ਲਗਾ ਕੇ ਸੰਸਥਾ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।

ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਵਿੱਚ ਹਾਲ ਹੀ ਦਿਨਾਂ ਦੌਰਾਨ ਦਿੱਤੇ ਬਿਆਨਾਂ ਨੂੰ ਗੰਭੀਰਤਾ ਨਾਲ ਚਰਚਾ ਲਈ ਲਿਆ ਗਿਆ। ਧਾਮੀ ਨੇ ਦੱਸਿਆ ਕਿ ਇਹ ਕਾਰਵਾਈ ਦੋ ਮੁੱਖ ਮਾਮਲਿਆਂ—ਭੱਠਾ ਸਾਹਿਬ ਅਤੇ ਗੁਰਦੁਆਰਾ ਅੰਬ ਸਾਹਿਬ—ਨਾਲ ਜੁੜੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਮਾਮਲਿਆਂ ਸਬੰਧੀ ਲਗਾਏ ਦੋਸ਼ ਬੇਬੁਨਿਆਦ ਹਨ ਅਤੇ ਭੱਠਾ ਸਾਹਿਬ ਨਾਲ ਸੰਬੰਧਿਤ ਸਾਰਾ ਰਿਕਾਰਡ ਠੀਕ ਹੈ। ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਗਿਆਨੀ ਰਘਬੀਰ ਸਿੰਘ ਦੋਸ਼ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਸੰਬੰਧਿਤ ਪ੍ਰਬੰਧਕਾਂ ਨੂੰ ਮਾਣਹਾਨੀ ਦਾ ਮਾਮਲਾ ਦਰਜ ਕਰਨ ਦਾ ਅਧਿਕਾਰ ਦਿੱਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top