Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਲੋਕ ਸਭਾ ਵਿੱਚ ਰਾਹੁਲ ਗਾਂਧੀ ਮੈਬਰਸਿ਼ਪ ਰੱਦ ਕਰਨ ਦਾ ਪਾਇਆ ਮਤਾ

ਦੁਆਰਾ: Punjab Bani ਪ੍ਰਕਾਸ਼ਿਤ :Friday, 13 February, 2026, 03:27 PM

ਨਵੀਂ ਦਿੱਲੀ, 13 ਫਰਵਰੀ : ਭਾਜਪਾ ਨੇਤਾਵਾਂ ਵਲੋ ਲੋਕ ਸਭਾ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖਿਲਾਫ ਮੈਬਰਸਿ਼ਪ ਰੱਦ ਕਰਨ ਦਾ ਮਤਾ ਪਾਇਆ ਗਿਆ ਹੈ, ਜਿਸ ਕਾਰਨ ਰਾਜਸੀ ਖਿਚਤਾਣ ਹੋਰ ਵੀ ਜਿਆਦਾ ਤੇਜ ਹੋ ਗਈ ਹੈ।

ਜਿਕਰਯੋਗ ਹੈ ਕਿ ਭਾਜਪਾ ਨੇਤਾ ਨਿਸ਼ੀਕਾਂਤ ਦੁਬੇ ਨੇ ਅੱਜ ਲੋਕ ਸਭਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇੱਕ ‘ਸਬਸਟੈਂਟਿਵ ਮੋਸ਼ਨ’ (ਪ੍ਰਮੁੱਖ ਮਤਾ) ਪੇਸ਼ ਕੀਤਾ। ਇਸ ਮਤੇ ਰਾਹੀਂ ਦੂਬੇ ਨੇ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਅਤੇ ਉਨ੍ਹਾਂ ਨੂੰ ਆਜ਼ੀਵਨ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ।

ਸੰਸਦੀ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੂਬੇ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਆਪਣੇ ਵਿਦੇਸ਼ ਦੌਰਿਆਂ ਦੌਰਾਨ ਕਥਿਤ ਤੌਰ ’ਤੇ ਕੁਝ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਭਾਰਤ ਵਿਰੋਧੀ ਤੱਤਾਂ ਨਾਲ ਮਿਲੀਭੁਗਤ ਕੀਤੀ । ਉਨ੍ਹਾਂ ਹੋਰ ਵੀ ਵੱਖ ਵੱਖ ਤਰ੍ਹਾਂ ਦੇ ਦੋਸ਼ ਲਗਾਏ ਹਨ। ਇਸ ਲਈ ਉਨਾ ਮੰਗ ਕੀਤੀ ਕਿ ਰਾਹੁਲ ਦੀ ਮੈਬਰਸਿ਼ਪ ਰੱਦ ਕੀਤੀ ਜਾਵੇ।



Scroll to Top