Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ
ਪਟਿਆਲਾ, 31 ਅਗਸਤ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ 1 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ਲਿਮਟਿਡ ਕੰਪਨੀ ’ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਲਿਮਟਿਡ ਕੰਪਨੀ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਮਰਦ ਅਤੇ ਔਰਤ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਟ ਡਿਪਲੋਮਾ ਪਾਸ ਹੋਵੇ ਅਤੇ ਉਮਰ 20-30 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 01-09-2023 ਨੂੰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top