Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:02 pm

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ : ਅਮਰੀਕਾ-ਇਜ਼ਰਾਈਲ ਹਮਲੇ ਵਿਚ ਖਾਮੇਨੇਈ ਦੀ ਪਤਨੀ ਦੇਹਾਂਤ ਦੀ ਪੁਸ਼ਟੀ

ਇਰਾਨ : ਅਮਰੀਕਾ-ਇਜ਼ਰਾਈਲ ਹਮਲੇ ਵਿਚ ਖਾਮੇਨੇਈ ਦੀ ਪਤਨੀ ਦੇਹਾਂਤ ਦੀ ਪੁਸ਼ਟੀ

ਦਿੱਲੀ, 3 ਮਾਰਚ : ਅਮਰੀਕਾ ਤੇ ਇਜਰਾਇਲ ਵਲੋ ਬੀਤੇ ਦਿਨੀ ਇਰਾਨ ਉਪਰ ਕੀਤੇ ਗਏ ਹਮਲੇ ਵਿਚ ਜਦੋ ਉਨਾ ਦੇ ਸੁਪਰੀਮ ਲੀਡਰ ਅਲੀ ਖਾਨੇਮੇਈ ਦੀ ਮੌਤ ਹੋ ਗਈ ਸੀ। ਹੁਣ ਇਰਾਨ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਮਰੀਕਾ ਅਤੇ ਇਜਰਾਈਲ ਵੱਲੋਂ ਕੀਤੇ ਗਏ ਹਮਲਿਆਂ ਵਿੱਚ ਸੁਪਰੀਮ ਲੀਡਰ ਅਲੀ ਖਾਮੇਨੇਈ ਦੀ ਪਤਨੀ ਮਨਸੂਰਹ ਖੋਜਸਤੇਹ ਬਾਗ਼ੇਰਜ਼ਾਦੇਹ ਦੀ ਵੀ ਮੌਤ ਹੋ ਗਈ ਹੈ।

ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੇ ਦੇਹਾਂਤ ਦੀ ਅਧਿਕਾਰਕ ਪੁਸ਼ਟੀ ਕਰ ਦਿੱਤੀ ਗਈ ਹੈ। ਉਨਾ ਦੱਸਿਆ ਕਿ ਹਮਲਿਆਂ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਸਨ ਅਤੇ ਕੋਮਾ ਵਿੱਚ ਚਲੀ ਗਈਂ ਸਨ।
ਇਨ੍ਹਾਂ ਹਮਲਿਆਂ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰਾਂ ਅਤੇ ਈਰਾਨ ਦੇ ਇਸਲਾਮੀ ਸ਼ਾਸਨ ਦੇ ਹੋਰ ਸੀਨੀਅਰ ਆਗੂਆਂ ਦੀ ਮੌਤ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

 

Scroll to Top