Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:05 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ

ਮੁੰਬਈ, 3 ਮਾਰਚ : ਜਿਥੇ ਇਕ ਪਾਸੇ ਇਰਾਨ, ਇਜਰਾਈਲ, ਅਮਰੀਕਾ ਵਿਚਾਲੇ ਯੁੱਧ ਚਲ ਰਿਹਾ ਹੈ, ਉਥੇ ਇਰਾਨ ਵਲੋ ਕਈ ਦੇਸ਼ਾਂ ਤੇ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ਕਾਰਨ ਬਾਲੀਵੁੱਡ ਅਦਾਕਾਰਾ Lara Dutta ਨੇ ਬੁੱਧਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਉਹ ਆਪਣੇ ਪਤੀ ਅਤੇ ਬੇਟੀ ਨਾਲ ਇਸ ਵੇਲੇ Dubai ਵਿੱਚ ਫਸੀ ਹੋਈ ਹੈ।

ਉਨ੍ਹਾਂ ਮੁਤਾਬਕ ਉਹ ਇੱਕ ਬ੍ਰਾਂਡ ਕੰਮ ਲਈ ਦੁਬਈ ਗਈ ਸੀ, ਪਰ ਇਸ ਦੌਰਾਨ Israel ਅਤੇ Iran ਵਿਚਕਾਰ ਜੰਗ ਸ਼ੁਰੂ ਹੋ ਗਈ, ਜਿਸ ਕਾਰਨ ਹਾਲਾਤ ਤਣਾਅਪੂਰਨ ਹੋ ਗਏ ਹਨ। ਲਾਰਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਾਫੀ ਘਬਰਾਏ ਹੋਏ ਹਨ ਅਤੇ ਜਿੰਨੀ ਜਲਦੀ ਹੋ ਸਕੇ ਮੁੰਬਈ ਵਾਪਸ ਆਉਣਾ ਚਾਹੁੰਦੇ ਹਨ। ਇਨਾ ਹਾਲਾਤਾਂ ਨੂੰ ਲੈ ਕੇ ਉਨਾ ਕਾਫੀ ਚਿੰਤਾਵਾਂ ਜਾਹਿਰ ਕੀਤੀਆਂ ਹਨ।

Advertisement
Advertisement
Advertisement
Advertisement
Scroll to Top