Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ

ਨਵੀਂ ਦਿੱਲੀ, 5 ਮਾਰਚ : ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਹਿਰਾਨ ਵਿੱਚ ਵਧ ਰਹੇ ਤਣਾਅ ਅਤੇ ਹਵਾਈ ਹਮਲਿਆਂ ਦੇ ਮੱਦੇਨਜ਼ਰ ਉੱਥੇ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ।

ਦਸ ਦਈਏ ਕਿ ਉਨਾ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਰਾਨ ਵਿੱਚ ਮੌਜੂਦ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਹਾਲਾਤਾਂ ’ਤੇ ਨਿਗਰਾਨੀ ਬਣਾਈ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਤਹਿਰਾਨ ਸਥਿਤ ਇਤਿਹਾਸਕ ਭਾਈ ਗੰਗਾ ਸਿੰਘ ਸਭਾ ਗੁਰਦੁਆਰਾ ਅਤੇ ਸਿੱਖ ਪਰਿਵਾਰ ਉੱਚ ਜੋਖਮ ਵਾਲੇ ਖੇਤਰਾਂ ਦੇ ਨੇੜੇ ਵਸਦੇ ਹਨ, ਜਿਸ ਕਾਰਨ ਜੇਕਰ ਸਥਿਤੀ ਹੋਰ ਬਿਗੜਦੀ ਹੈ ਤਾਂ ਉਨ੍ਹਾਂ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।

ਸਰਨਾ ਨੇ ਦੱਸਿਆ ਕਿ ਤਹਿਰਾਨ ਵਿੱਚ ਸਿੱਖਾਂ ਦੀ ਗਿਣਤੀ ਘੱਟ ਹੈ, ਪਰ ਉਹ ਕਈ ਸਾਲਾਂ ਤੋਂ ਉੱਥੇ ਸ਼ਾਂਤੀਪੂਰਨ ਢੰਗ ਨਾਲ ਰਹਿ ਰਹੇ ਹਨ। ਉਨ੍ਹਾ
ਉਨਾ ਸੁਰਖਿਆ ਲਈ ਲੋੜੀਕੇ ਕਦਮ ਚੁਕਣ ਦੀ ਅਪੀਲ ਕੀਤੀ ਹੈ।

 

Advertisement
Advertisement
Advertisement
Advertisement
Scroll to Top