Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:52 am

+91 90915 01313 , +91 90916 01313

punjabbanni@gmail.com
punjabbani@yahoo.com

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਮਾਰਚ : ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਗਾਮੀ 4 ਮਾਰਚ ਨੂੰ ਬੜੀ ਸ਼ਰਧਾ ਅਤੇ ਆਦਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖਤ ਸ੍ਰੀ ਕੇਸਗੜ ਸਾਹਿਬ, ਆਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ, ਉੱਥੇ ਹੀ ਅੰਮ੍ਰਿਤਸਰ ਵਿੱਚ ਵੀ 4 ਮਾਰਚ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਰੱਖੇ ਗਏ ਹਨ।

ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਰਾਤ ਕਰੀਬ ਸਾਢੇ 9 ਵਜੇ ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਪੁਲ ਰਾਹੀਂ ਅਕਾਲ ਤਖਤ (ਕੋਠਾ ਸਾਹਿਬ) ਵਿਖੇ ਸੁਖਆਸਣ ਲਈ ਲਿਆਂਦਾ ਜਾਂਦਾ ਹੈ, ਤਾਂ ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਆਪਣੀ ਹਾਜ਼ਰੀ ਲਗਵਾਂਦੀ ਹੈ ਅਤੇ ਭਾਵਨਾ ਪ੍ਰਗਟ ਕਰਦੀ ਹੈ। ਉਨ੍ਹਾਂ ਨੇ ਸਭ ਨੂੰ ਗੁਰਧਾਮ ਦੀ ਪਵਿੱਤਰਤਾ ਅਤੇ ਰਵਾਇਤੀ ਮਰਿਆਦਾ ਕਾਇਮ ਰੱਖਦਿਆਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top