Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:52 am

+91 90915 01313 , +91 90916 01313

punjabbanni@gmail.com
punjabbani@yahoo.com

ਦੁਬਈ ਤੋ ਭਾਰਤ ਪੁੱਜ ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਲਿਆ ਸੁੱਖ ਦਾ ਸਾਹ

ਦੁਬਈ ਤੋ ਭਾਰਤ ਪੁੱਜ ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਲਿਆ ਸੁੱਖ ਦਾ ਸਾਹ

ਨਵੀਂ ਦਿੱਲੀ, 3 ਮਾਰਚ : ਇਰਾਨ ਵਲੋ ਦੁਬਾਈ ਉਪਰ ਕੀਤੇ ਜਾ ਰਹੇ ਹਮਲਿਆਂ ਕਾਰਨ ਉਥੇ ਅਨੇਕਾਂ ਭਾਰਤੀ ਫਸੇ ਹੋਏ ਹਨ, ਜਿਸ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਹੈ। ਇਸੇ ਤਰ੍ਹਾਂ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਿਤਾਰਾ ਪੀਵੀ ਸਿੰਧੂ , ਜੋ ਪਿਛਲੇ ਕੁਝ ਦਿਨਾਂ ਤੋਂ Dubai ਵਿੱਚ ਫਸੀ ਹੋਈ ਸੀ, ਆਖ਼ਰਕਾਰ ਸੁਰੱਖਿਅਤ ਆਪਣੇ ਘਰ ਬੇਗਲੁਰੂ ਪਰਤ ਆਈ ਹੈ, ਜਿਨਾ ਵਾਪਸੀ ਕਰਕੇ ਸੁਖ ਦਾ ਸਾਹ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਦੁਬਈ ਵਿਚ ਹੋ ਰਹੇ ਹਮਲਿਆਂ ਦੇ ਕਾਰਨ ਉੱਥੇ ਹਾਲਾਤ ਨਾਜ਼ੁਕ ਬਣੇ ਹੋਏ ਸਨ, ਜਿਸ ਕਰਕੇ ਸਿੰਧੂ ਅਤੇ ਉਨ੍ਹਾਂ ਦੇ ਸਟਾਫ਼ ਲਈ ਵਾਪਸੀ ਦਾ ਸਫ਼ਰ ਮੁਸ਼ਕਲ ਹੋ ਗਿਆ ਸੀ। ਯਾਤਰਾ ਸੰਬੰਧੀ ਪਾਬੰਦੀਆਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕੁਝ ਦਿਨ ਉੱਥੇ ਹੀ ਰਹਿਣਾ ਪਿਆ। ਭਾਰਤ ਪਰਤਣ ਤੋਂ ਬਾਅਦ ਸਿੰਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਆਪਣੀ ਸੁਰੱਖਿਅਤ ਵਾਪਸੀ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top