Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 12:36 am

+91 90915 01313 , +91 90916 01313

punjabbanni@gmail.com
punjabbani@yahoo.com

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ

ਚੰਡੀਗੜ੍ਹ, 20 ਮਾਰਚ : ਸਰਕਾਰ ਨੇ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੱਛੀ ਪਾਲਣ ਖੇਤਰ ਨਾਲ ਜੁੜੀਆਂ ਕਈ ਨਵੀਆਂ ਸੇਵਾਵਾਂ ਨੂੰ ਸੂਚਿਤ ਕੀਤਾ ਹੈ। ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਫੈਸਲੇ ਤਹਿਤ ਇੰਟੈਂਸਿਵ ਫਿਸ਼ਰੀਜ਼ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਵੱਖ-ਵੱਖ ਵਾਹਨਾਂ ਜਿਵੇਂ ਆਟੋ, ਚਾਰ ਪਹੀਆ ਗੱਡੀਆਂ, ਟਰਾਲੀਆਂ ਅਤੇ ਮਿੰਨੀ ਟਰੈਕਟਰਾਂ ਲਈ ਸਬਸਿਡੀ ਹੁਣ ਨਿਰਧਾਰਤ 40 ਦਿਨਾਂ ਦੇ ਅੰਦਰ ਜਾਰੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮਸਤਸਿਆ ਸੰਪਦਾ ਯੋਜਨਾ ਹੇਠ ਜੈਨੇਟਿਕ ਸੁਧਾਰ ਯੋਜਨਾਵਾਂ, ਨਿਊਕਲੀਅਸ ਬ੍ਰੀਡਿੰਗ ਕੇਂਦਰਾਂ, ਸਟਾਰਟਅੱਪ ਅਤੇ ਨਵੀਂ ਤਕਨਾਲੋਜੀ ਪ੍ਰਦਰਸ਼ਨ ਪ੍ਰੋਜੈਕਟਾਂ ਲਈ ਵੀ ਸਹਾਇਤਾ ਰਕਮ ਦੇਣ ਦੀ ਵਿਵਸਥਾ ਕੀਤੀ ਗਈ ਹੈ।

Scroll to Top