Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:08 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਿਮਲਾ ਨੇੜੇ ਯੂਥ ਆਗੂ ‘ਤੇ ਜਾਨਲੇਵਾ ਹਮਲਾ, ਖਾਈ ‘ਚ ਛਾਲ ਮਾਰ ਕੇ ਬਚਾਈ ਜਾਨ

ਸ਼ਿਮਲਾ ਨੇੜੇ ਯੂਥ ਆਗੂ ‘ਤੇ ਜਾਨਲੇਵਾ ਹਮਲਾ, ਖਾਈ ‘ਚ ਛਾਲ ਮਾਰ ਕੇ ਬਚਾਈ ਜਾਨ

ਸ਼ਿਮਲਾ, 20 ਮਾਰਚ 2026 : ਹਿਮਾਚਲ ਪ੍ਰਦੇਸ਼ ਵਿੱਚ ਮੁਖ ਮੰਤੀਰ ਸੁਖਵਿੰਦਰ ਸਿੰਘ ਸੁਕੁ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਦੇ ਪੁੱਤਰ ਉਪਰ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਅਧਿਕਾਰੀਆਂ ਨੇ ਜਾਂਚ ਸੁਰੂ ਕਰ ਦਿੱਤੀ ਹੈ।

ਜਾਣਕਾਰੀ ਦੇ ਅਨੁਸਾਰ ਨਰੇਸ਼ ਚੌਹਾਨ ਦੇ ਪੁੱਤਰ ਅਤੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਆਰੀਅਨ ਚੌਹਾਨ ‘ਤੇ ਇਹ ਹਮਲਾ ਮਸ਼ੋਬਰਾ ਨੇੜੇ ਉਸ ਵੇਲੇ ਹੋਇਆ, ਜਦੋਂ ਉਹ ਕਾਰ ਰਾਹੀਂ ਸ਼ਿਮਲਾ ਵੱਲ ਜਾ ਰਹੇ ਸਨ।

ਜਾਣਕਾਰੀ ਮੁਤਾਬਕ, ਰਸਤੇ ਵਿੱਚ ਇੱਕ ਹੋਰ ਵਾਹਨ ‘ਚ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕ ਲਈ ਅਤੇ ਹਥਿਆਰਾਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਖਤਰਾ ਵੇਖਦਿਆਂ ਆਰੀਅਨ ਚੌਹਾਨ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਗੱਡੀ ਛੱਡ ਕੇ ਨੇੜੇ ਦੀ ਖਾਈ ਵਿੱਚ ਛਾਲ ਮਾਰ ਦਿੱਤੀ। ਇਸ ਮਾਮਲੇ ਨੂੰ ਲੈ ਕੇ ਸ਼ਿਮਲਾ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top