Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:51 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੀ ਸਿਆਸਤ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋ ਉੱਘੇ ਸੀਨੀਅਰ ਕਾਂਗਰਸੀ ਨੇਤਾ ਲਾਲ ਸਿੰਘ ਦਾ ਦੇਹਾਂਤ ਹੋ ਗਿਆ। ਦਸ ਦਈਏ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਇਕ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।

ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਖਾਲੀਪਣ ਪੈਦਾ ਹੋ ਗਿਆ ਹੈ, ਕਿਉਂਕਿ ਉਹ ਕਾਂਗਰਸ ਪਾਰਟੀ ਦੇ ਤਜਰਬੇਕਾਰ ਅਤੇ ਪ੍ਰਭਾਵਸ਼ਾਲੀ ਆਗੂਆਂ ਵਿੱਚ ਗਿਣੇ ਜਾਂਦੇ ਸਨ। ਲਾਲ ਸਿੰਘ ਨੇ ਆਪਣਾ ਸਿਆਸੀ ਸਫਰ 1980 ਦੇ ਦਹਾਕੇ ਵਿੱਚ ਕਾਂਗਰਸ ਨਾਲ ਸ਼ੁਰੂ ਕੀਤਾ ਅਤੇ ਜਲਦੀ ਹੀ ਪਟਿਆਲਾ ਖੇਤਰ ਵਿੱਚ ਮਜ਼ਬੂਤ ਆਧਾਰ ਬਣਾਇਆ। ਉਨ੍ਹਾਂ ਦੇ ਦੇਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

 

Advertisement
Advertisement
Advertisement
Advertisement
Scroll to Top