Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:00 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਇਰਾਨ ਦੀਆਂ ਕਿਸ਼ਤੀਆਂ ਬਣਾਇਆ ਨਿਸ਼ਾਨਾ, ਕੀਤੀਆਂ ਨਸ਼ਟ

ਅਮਰੀਕਾ ਨੇ ਇਰਾਨ ਦੀਆਂ ਕਿਸ਼ਤੀਆਂ ਬਣਾਇਆ ਨਿਸ਼ਾਨਾ, ਕੀਤੀਆਂ ਨਸ਼ਟ

ਵਾਸ਼ਿੰਗਟਨ, 11 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਯੁੱਧ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸਦਾ ਖਾਮਿਆਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਨੇ ਖਾੜੀ ਖੇਤਰ ਵਿਚ ਇਰਾਨ ਦੀਆਂ ਕੁੱਝ ਕਿਸ਼ਤੀਆਂ ਨੂੰ ਨਿਸ਼ਾਨਾ ਬਣਾਉਦਿਆਂ ਨਸ਼ਟ ਕਰ ਦਿਤਾ ਹੈ।

ਜਾਣਕਾਰੀ ਦੇ ਅਨੁਸਾਰ ਅਮਰੀਕੀ ਅਧਿਕਾਰੀਆਂ ਦੇ ਮੁਤਾਬਕ ਇਹ ਕਦਮ ਉਸ ਸਮੇਂ ਚੁੱਕਿਆ ਗਿਆ ਜਦੋਂ ਇਰਾਨ ਵੱਲੋਂ ਖੇਤਰ ਵਿੱਚ ਤੇਲ ਦੀ ਆਵਾਜਾਈ ਨੂੰ ਪ੍ਰਭਾਵਿਤ ਕਰਨ ਦੀ ਧਮਕੀ ਦਿੱਤੀ ਗਈ ਸੀ।

ਸੂਤਰਾਂ ਅਨੁਸਾਰ ਅਮਰੀਕੀ ਫੌਜ ਨੇ ਸਮੁੰਦਰ ਵਿੱਚ ਮਾਈਨਜ਼ (ਬਾਰੂਦੀ ਸੁਰੰਗਾਂ) ਵਿਛਾਉਣ ਦੀ ਤਿਆਰੀ ਕਰ ਰਹੀਆਂ ਇਰਾਨ ਦੀਆਂ ਲਗਭਗ 15 ਕਿਸ਼ਤੀਆਂ ਨੂੰ ਨਿਸ਼ਾਨਾ ਬਣਾਕੇ ਨਸ਼ਟ ਕਰ ਦਿੱਤਾ। ਹਾਲਾਂਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ ਅਜੇ ਤੱਕ ‘ਸਟਰੇਟ ਆਫ ਹਾਰਮੁਜ਼’ ਵਿੱਚ ਕਿਸੇ ਵੀ ਬਾਰੂਦੀ ਸੁਰੰਗ ਦੇ ਧਮਾਕੇ ਜਾਂ ਲਗੇ ਹੋਣ ਦੀ ਪੁਸ਼ਟੀ ਨਹੀਂ ਹੋਈ, ਪਰ ਸੰਭਾਵਿਤ ਖਤਰੇ ਨੂੰ ਟਾਲਣ ਲਈ ਪਹਿਲਾਂ ਹੀ ਕਦਮ ਚੁੱਕੇ ਗਏ ਹਨ।

Scroll to Top