Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ

ਜੰਮੂ, 12 ਮਾਰਚ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਪ੍ਰਧਾਨ ਫਾਰੂਕ ਅਬਦੂਲਾ ’ਤੇ ਬੀਤੇਦਿਨੀ ਕਿਸੇ ਹਮਲਾਵਰ ਵਲੋ ਜਾਨਲੇਵਾ ਹਮਲਾ ਕਰ ਦਿਤਾ ਗਿਆ ਸੀ, ਜਿਸ ਵਿਚ ਉਹ ਬਾਲ ਬਾਲ ਬਚ ਗਏ ਸਨ।

ਜਾਣਕਾਰੀ ਦੇ ਅਨੁਸਾਰ ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਕਮਲ ਸਿੰਘ ਵਜੋਂ ਹੋਈ ਹੈ, ਜਿਸਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ । ਇਹ ਵਾਕਿਆ ਉਸ ਸਮੇਂ ਵਾਪਰਿਆ ਜਦੋਂ ਅਬਦੁੱਲਾ ਅਤੇ ਚੌਧਰੀ ਰਾਅਲ ਪਾਰਕ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।

ਸੂਤਰਾਂ ਮੁਤਾਬਕ ਪੁਲਿਸ ਪੁੱਛਗਿੱਛ ਦੌਰਾਨ ਕਮਲ ਸਿੰਘ ਨੇ ਦਾਅਵਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਅਬਦੁੱਲਾ ਨੂੰ ਨਿਸ਼ਾਨਾ ਬਣਾਉਣ ਦੀ ਸੋਚ ਰੱਖਦਾ ਸੀ। ਪੁਰਾਣੀ ਮੰਡੀ ਦੇ ਰਹਿਣ ਵਾਲੇ ਦੋਸ਼ੀ ਨੇ ਦੱਸਿਆ ਕਿ ਉਹ ਕਰੀਬ 20 ਸਾਲਾਂ ਤੋਂ ਇਹ ਯੋਜਨਾ ਬਣਾਉਂਦਾ ਆ ਰਿਹਾ ਸੀ ਅਤੇ ਉਸ ਨੂੰ ਲੱਗਿਆ ਕਿ ਉਸ ਨੂੰ ਇਹ ਮੌਕਾ ਮਿਲ ਗਿਆ ਹੈ, ਪਰ ਉਹ ਆਪਣੀ ਮੰਸ਼ਾ ਪੂਰੀ ਨਹੀਂ ਕਰ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Scroll to Top