Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ, 18 ਮਾਰਚ : ਚੰਡੀਗੜ ਦੇ ਸੈਕਟਰ 22 ਵਿੱਚ ਸਥਿਤ ਪ੍ਰਸਿੱਧ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰ ਅਚਾਨਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ, ਜਿਸ ਕਾਰਨ ਲੋਕਾਂ ਅੰਦਰ ਅਫਰਾ ਤਫਰੀ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸ਼ਨਿਕ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ।

ਦਸ ਦਈਏ ਕਿ ਅੱਗ ਨੇ ਵੇਖਦੇ ਹੀ ਵੇਖਦੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਮਾਰਕੀਟ ਵਿੱਚ ਮੌਜੂਦ ਦੁਕਾਨਦਾਰਾਂ ਅਤੇ ਗਾਹਕਾਂ ਨੇ ਘਬਰਾਹਟ ਵਿੱਚ ਬਾਹਰ ਭੱਜ ਕੇ ਆਪਣੀ ਜਾਨ ਬਚਾਈ। ਕੁਝ ਸਮੇਂ ਲਈ ਮਾਰਕੀਟ ਵਿੱਚ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਈ ਫਾਇਰ ਟੈਂਡਰ ਤਾਇਨਾਤ ਕੀਤੇ ਗਏ। ਅੱਗ ਬੁਝਾਉਣ ਦੀ ਕਾਰਵਾਈ ਕਾਫੀ ਸਮੇਂ ਤੱਕ ਜਾਰੀ ਰਹੀ।

Scroll to Top