Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਈਰਾਨ-ਇਰਾਇਲ ਯੁੱਧ ਹੋਰ ਭਖਿਆ : ਇਰਾਨ ਨੇ ਗੈਸ ਕੇਦਰਾਂ ਨੂੰ ਬਣਾਇਆ ਨਿਸ਼ਾਨਾ

ਈਰਾਨ-ਇਰਾਇਲ ਯੁੱਧ ਹੋਰ ਭਖਿਆ : ਇਰਾਨ ਨੇ ਗੈਸ ਕੇਦਰਾਂ ਨੂੰ ਬਣਾਇਆ ਨਿਸ਼ਾਨਾ

ਦਿੱਲੀ, 18 ਮਾਰਚ : ਇਰਾਨ, ਅਮਰੀਕਾ, ਇਜਰਾਇਲ ਵਿਚਾਲੇ ਯੁੱਧ ਦਿਨੋ ਦਿਨ ਭਖਦਾ ਜਾ ਰਿਹਾ ਹੈ, ਜਿਸ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਣ ਤਾਜਾ ਸਮਾਚਾਰ ਅਨੁਸਾਰ ਇਰਾਨ ਵਲੋ ਯੂਏਈ ਵਿਖੇ ਗੈਸ ਕੇਦਰਾਂ ਨੂੰ ਨਿਸ਼ਾਨਾ ਬਦਾਇਆ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਇਜ਼ਰਾਈਲ ਵੱਲੋਂ ਈਰਾਨ ਦੇ ਉੱਚ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਦੁਨੀਆ ਦੇ ਵੱਡੇ ਕੁਦਰਤੀ ਗੈਸ ਖੇਤਰ ਸਾਊਥ ਪਾਰਸ ਗੈਸ ਫੀਲਡ ‘ਤੇ ਹਮਲੇ ਤੋਂ ਬਾਅਦ ਈਰਾਨ ਨੇ ਤਿੱਖਾ ਜਵਾਬ ਦਿੱਤਾ ਹੈ। ਈਰਾਨੀ ਮਿਜ਼ਾਈਲਾਂ ਨੇ (ਕਤਰ) ਅਤੇ (ਯੂਏਈ) ਦੇ ਗੈਸ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਉੱਥੇ ਅੱਗ ਲੱਗ ਗਈ ਅਤੇ ਉਤਪਾਦਨ ਰੁਕ ਗਿਆ।

ਇਸ ਤਣਾਅ ਦੇ ਸਿੱਧੇ ਅਸਰ ਵਜੋਂ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀ ਕੀਮਤ ਵੱਧ ਕੇ 108 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਈਰਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਹਮਲੇ ਜਾਰੀ ਰਹੇ ਤਾਂ ਇਸਦੇ ਨਤੀਜੇ ਪੂਰੀ ਦੁਨੀਆ ਨੂੰ ਭੁਗਤਣੇ ਪੈ ਸਕਦੇ ਹਨ।

Scroll to Top