Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਮੋਹਾਲੀ ਵਿੱਚ ਖ਼ਾਸ ਟ੍ਰੈਫਿਕ ਪ੍ਰਬੰਧ, ਕਈ ਸੜਕਾਂ ਰਹਿਣਗੀਆਂ ਬੰਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 March, 2026, 04:10 PM

ਮੋਹਾਲੀ, 14 ਮਾਰਚ : ਪੰਜਾਬੀ ਗਾਇਕ ਕਰਨ ਔਜਲਾ ਦਾ ਸੰਗੀਤ ਸਮਾਰੋਹ ਅੱਜ ਸ਼ਾਮ ਮੋਹਾਲੀ ਦੇ ਪੁਰਾਣੇ ਪੀਸੀਏ ਮੈਦਾਨ ਵਿੱਚ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਸੰਬੰਧੀ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਕਾਰਨ ਕਈ ਸੜਕਾਂ ਬੰਦ ਰਹਿਣ ਦੇ ਅਸਾਰ ਵੀ ਹਨ।

ਜਾਣਕਾਰੀ ਦੇ ਅਨੁਸਾਰ ਅਦਾਕਾਰ ਕਰਨ ਔਜਲਾ ਦੇ ਸ਼ੋਅ ਦੇ ਕਾਰਨ ਫੇਜ਼ 10, ਸੈਕਟਰ 65 ਅਤੇ ਮੋਹਾਲੀ ਰੇਲਵੇ ਅੱਡੇ ਵੱਲ ਜਾਣ ਵਾਲੀਆਂ ਸੜਕਾਂ ਪੂਰੇ ਸਮਾਗਮ ਸਮੇਂ ਲਈ ਆਮ ਆਵਾਜਾਈ ਲਈ ਬੰਦ ਰਹਿਣਗੀਆਂ। ਇਨ੍ਹਾਂ ਰਸਤਿਆਂ ’ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਅਤੇ ਅਧਿਕਾਰਤ ਵਾਹਨਾਂ ਨੂੰ ਹੀ ਆਉਣ-ਜਾਣ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਇਸ ਕਾਰਨ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਇਨ੍ਹਾਂ ਸੜਕਾਂ ਦੀ ਵਰਤੋਂ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।

ਟ੍ਰੈਫਿਕ ਪ੍ਰਬੰਧ ਨੂੰ ਸੁਚੱਜਾ ਬਣਾਉਣ ਲਈ ਸ਼ਹਿਰ ਵਿੱਚ 32 ਥਾਵਾਂ ’ਤੇ ਪੁਲਿਸ ਚੌਕੀਆਂ ਲਗਾਈਆਂ ਗਈਆਂ ਹਨ। ਇੱਕ ਚੌਕੀ ਸਟੇਡੀਅਮ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਹੋਵੇਗੀ, ਜਦਕਿ ਹੋਰ ਚੌਕੀਆਂ ਸਟੇਡੀਅਮ ਵੱਲ ਜਾਣ ਵਾਲੀਆਂ ਵੱਖ-ਵੱਖ ਸੜਕਾਂ ’ਤੇ ਬਣਾਈਆਂ ਗਈਆਂ ਹਨ। ਅਧਿਕਾਰੀਆਂ ਨੇ ਲੋਕਾ ਨੂੰ ਵੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।



Scroll to Top