Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਕੌਂਸੁਲੇਟ ਜਨਰਲ ਵਜੋਂ ਮਹਾਵੀਰ ਸਿੰਘਵੀ ਨੇ ਟੋਰਾਂਟੋ ‘ਚ ਸੰਭਾਲਿਆ ਚਾਰਜ

ਭਾਰਤ ਦੇ ਕੌਂਸੁਲੇਟ ਜਨਰਲ ਵਜੋਂ ਮਹਾਵੀਰ ਸਿੰਘਵੀ ਨੇ ਟੋਰਾਂਟੋ ‘ਚ ਸੰਭਾਲਿਆ ਚਾਰਜ

ਨਵੀਂ ਦਿੱਲੀ, 4 ਅਪ੍ਰੈਲ 2026 : ਭਾਰਤ ਦੀ ਵਿਦੇਸ਼ ਨੀਤੀ ਵਿੱਚ ਇੱਕ ਮਹੱਤਵਪੂਰਨ ਤਾਇਨਾਤੀ ਦੇ ਤਹਿਤ ਸੀਨੀਅਰ ਰਾਜਨਾਇਕ ਮਹਾਵੀਰ ਸਿੰਘਵੀ ਨੇ ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤ ਦੇ ਨਵੇਂ ਕੌਂਸੁਲੇਟ ਜਨਰਲ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ, ਜਿਸਤੋ ਬਾਅਦ ਹੁਣ ਦੋਵਾਂ ਦੇਸਾਂ ਵਿਚਾਲੇ ਉਨ੍ਹਾਂ ਦੀ ਇਹ ਨਵੀਂ ਭੂਮਿਕਾ ਦੋਵੇਂ ਦੇਸ਼ਾਂ ਦਰਮਿਆਨ ਰਾਜਨਾਇਕ ਅਤੇ ਆਰਥਿਕ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਮੰਨੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਇਹ ਨਿਯੁਕਤੀ ਉਸ ਸਮੇਂ ਹੋਈ ਹੈ ਜਦੋਂ ਭਾਰਤ ਅਤੇ ਕੈਨੇਡਾ ਦਰਮਿਆਨ ਵਪਾਰ, ਨਿਵੇਸ਼ ਅਤੇ ਊਰਜਾ ਖੇਤਰਾਂ ਵਿੱਚ ਸਾਂਝੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਮਹਾਵੀਰ ਸਿੰਘਵੀ ਭਾਰਤੀ ਵਿਦੇਸ਼ ਸੇਵਾ ਦੇ 1999 ਬੈਚ ਦੇ ਅਨੁਭਵੀ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਨਵੀਂ ਦਿੱਲੀ ਸਥਿਤ ਵਿਦੇਸ਼ ਮੰਤਰਾਲੇ ਦੇ ਮੁੱਖ ਦਫ਼ਤਰ ਵਿੱਚ ਵਧੀਕ ਸਕੱਤਰ ਦੇ ਅਹੁਦੇ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ।

Scroll to Top