Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:40 pm

+91 90915 01313 , +91 90916 01313

punjabbanni@gmail.com
punjabbani@yahoo.com

ਲੰਬਿਤ ਤਾਤੀਮਾ ਮਾਮਲਿਆਂ ‘ਤੇ ਸਖ਼ਤ ਰੁਖ, ਸੀਐਮ ਨਾਇਬ ਸੈਣੀ ਨੇ ਦਿੱਤੇ ਤੁਰੰਤ ਨਿਪਟਾਰੇ ਦੇ ਹੁਕਮ

ਲੰਬਿਤ ਤਾਤੀਮਾ ਮਾਮਲਿਆਂ ‘ਤੇ ਸਖ਼ਤ ਰੁਖ, ਸੀਐਮ ਨਾਇਬ ਸੈਣੀ ਨੇ ਦਿੱਤੇ ਤੁਰੰਤ ਨਿਪਟਾਰੇ ਦੇ ਹੁਕਮ

ਚੰਡੀਗੜ੍ਹ, 7 ਅਪ੍ਰੈਲ 2026 : ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਤੇਜ਼ ਕਰਨ ਵੱਲ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਭਰ ਵਿੱਚ ਪੈਂਡਿੰਗ ਪਏ ਤਾਤੀਮਾ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਉਨ੍ਹਾਂ ਨੇ ਹਰਿਆਣਾ ਸਟੇਟ ਇੰਡਸਟਰੀਅਲ ਅਤੇ ਇਨਫਰਾਸਟਰਕਚਰ ਕਾਰਪੋਰੇਸਂਨ ਅਤੇ ਹਰਿਆਣਾ ਸਹਿਰੀ ਵਿਕਾਸ ਪ੍ਰਾਧਿਕਰਨ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਮਾਮਲੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਵਿੱਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਨਾ ਸਿਰਫ਼ ਬੇਵਜ੍ਹਾ ਵਿਵਾਦ ਪੈਦਾ ਹੁੰਦੇ ਹਨ, ਸਗੋਂ ਅਦਾਲਤੀ ਕੇਸਾਂ ਵਿੱਚ ਵੀ ਵਾਧਾ ਹੁੰਦਾ ਹੈ।

ਇਹ ਹਦਾਇਤਾਂ ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਗੁੜਗਾਓ ਵਿੱਚ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਦੌਰਾਨ ਦਿੱਤੀਆਂ ਗਈਆਂ, ਜਿਸ ਦੀ ਉਨ੍ਹਾਂ ਨੇ ਖੁਦ ਅਗਵਾਈ ਕੀਤੀ।

Scroll to Top