Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 3 ਅਗਸਤ : ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।

ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

Advertisement
Advertisement
Advertisement
Advertisement
Scroll to Top