Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ ਅਗਰਵਾਲ ਭਲਾਈ ਬੋਰਡਾਂ ਲਈ ਚੇਅਰਪਰਸਨਾਂ ਦੀ ਕੀਤੀ ਨਿਯੁੱਕਤੀ

ਸਰਕਾਰ ਨੇ ਅਗਰਵਾਲ ਭਲਾਈ ਬੋਰਡਾਂ ਲਈ ਚੇਅਰਪਰਸਨਾਂ ਦੀ ਕੀਤੀ ਨਿਯੁੱਕਤੀ

ਚੰਡੀਗੜ੍ਹ, 17 ਜੁਲਾਈ 2026 : ਪੰਜਾਬ ਸਰਕਾਰ ਨੇ ਅਗਰਵਾਲ ਭਲਾਈ ਬੋਰਡਾਂ ਲਈ ਅੱਜ ਚੇਅਰਪਰਸਨਾਂ ਦੀ ਨਿਯੁੱਕਤੀ ਕਰ ਦਿੱਤੀ ਹੈ ਤਾਂ ਜੋ ਬੋਰਡਾਂ ਦਾ ਕੰਮਕਾਜ ਜਲਦ ਸੁਰੂ ਹੋ ਸਕੇ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਵਿਧਾਨ ਸਭਾ ਪੱਧਰੀ ਅਗਰਵਾਲ ਭਲਾਈ ਬੋਰਡਾਂ ਲਈ ਚੇਅਰਪਰਸਨਾਂ ਦੀ ਨਿਯੁੱਕਤੀ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਮਨਜ਼ੂਰਸ਼ੁਦਾ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਸੀਐਮਓ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਨਿਯੁੱਕਤੀਆਂ ਸਬੰਧਤ ਵਿਅਕਤੀਆਂ ਦੇ ਚਰਿੱਤਰ ਅਤੇ ਪਿਛੋਕੜ ਦੀ ਤਸਦੀਕ ਪੂਰੀ ਹੋਣ ਤੋਂ ਬਾਅਦ ਹੀ ਲਾਗੂ ਹੋਣਗੀਆਂ।

ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਸਦੀਕ ਦੀ ਪ੍ਰਕਿਰਿਆ ਮੁਕੰਮਲ ਹੁੰਦਿਆਂ ਹੀ ਰਸਮੀ ਨਿਯੁੱਕਤੀ ਪੱਤਰ ਜਾਰੀ ਕਰ ਦਿੱਤੇ ਜਾਣ, ਤਾਂ ਜੋ ਬੋਰਡਾਂ ਦਾ ਕੰਮਕਾਜ ਜਲਦ ਸ਼ੁਰੂ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top