Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:15 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਨ ਕ੍ਰਿਕੇਟਰ ਸਰ ਗੈਰੀ ਸੋਬਰਸ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਮਹਾਨ ਕ੍ਰਿਕੇਟਰ ਸਰ ਗੈਰੀ ਸੋਬਰਸ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਦਿੱਲੀ, 18 ਜੁਲਾਈ 2026 : ਵੈਸਟ ਇੰਡੀਜ਼ ਦੇ ਮਹਾਨ ਸਾਬਕਾ ਆਲਰਾਊਂਡਰ ਸਰ ਗੈਰੀ ਸੋਬਰਸ ਦੇ ਦਿਹਾਂਤ ਦੇ ਕਾਰਨ ਜਿਥੇ ਅੱਜ ਹਰ ਅੱਖ ਨਮ ਹੈ, ਉਥੇ ਅੱਜ ਨਮ ਅੱਖਾਂ ਨਾਲ ਲੋਕਾਂ ਨੇ ਉਨਾ ਨੂੰ ਸ਼ਰਧਾਂਜਲੀਆਂ ਅਰਪਣ ਕੀਤੀਆਂ ਹਨ।

ਜਾਣਕਾਰੀ ਅਨੁਸਾਰ ਉਨਾ ਦੇ ਦੇਹਾਂਤ ਤੇ ਭਾਰਤ ਦੇ ਸਾਬਕਾ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ, ਵਿਰਾਟ ਕੋਹਲੀ ਸਮੇਤ ਕਈ ਪ੍ਰਸਿੱਧ ਕ੍ਰਿਕਟਰਾਂ ਨੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਭੇਂਟ ਕੀਤੀ। ਵੈਸਟ ਇੰਡੀਜ਼ ਕ੍ਰਿਕਟ ਬੋਰਡ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ। ਸਰ ਗੈਰੀ ਸੋਬਰਸ ਨੇ 17 ਜੁਲਾਈ ਨੂੰ 89 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।

ਸਰ ਗੈਰੀ ਸੋਬਰਸ ਨੂੰ ਕ੍ਰਿਕਟ ਇਤਿਹਾਸ ਦੇ ਸਭ ਤੋਂ ਮਹਾਨ ਆਲਰਾਊਂਡਰਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ 1954 ਤੋਂ 1974 ਤੱਕ ਵੈਸਟ ਇੰਡੀਜ਼ ਲਈ 93 ਟੈਸਟ ਮੈਚ ਖੇਡੇ, ਜਿਨ੍ਹਾਂ ਵਿੱਚ 57.78 ਦੀ ਸ਼ਾਨਦਾਰ ਔਸਤ ਨਾਲ 8,032 ਦੌੜਾਂ ਬਣਾਈਆਂ ਅਤੇ 235 ਵਿਕਟਾਂ ਆਪਣੇ ਨਾਮ ਕੀਤੀਆਂ। ਪਹਿਲੀ ਸ਼੍ਰੇਣੀ ਦੇ ਇੱਕ ਮੈਚ ਦੌਰਾਨ ਇੱਕ ਹੀ ਓਵਰ ਦੀਆਂ ਛੇ ਗੇਂਦਾਂ ‘ਤੇ ਛੇ ਛੱਕੇ ਲਗਾ ਕੇ ਉਨ੍ਹਾਂ ਨੇ ਵਿਸ਼ਵ ਰਿਕਾਰਡ ਵੀ ਬਣਾਇਆ ਸੀ।

Advertisement
Advertisement
Advertisement
Advertisement
Scroll to Top