Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਇਰਾਨ ਉਪਰ ਹਮਲਿਆਂ ਨੂੰ ਕੀਤਾ ਹੋਰ ਤੇਜ਼

ਅਮਰੀਕਾ ਨੇ ਇਰਾਨ ਉਪਰ ਹਮਲਿਆਂ ਨੂੰ ਕੀਤਾ ਹੋਰ ਤੇਜ਼

ਦੇਸ਼/ਵਿਦੇਸ਼, 18 ਜੁਲਾਈ 2026 : ਅਮਰੀਕਾ ਤੇ ਇਰਾਨ ਵਿਚਾਲੇ ਸੰਘਰਸ਼ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਨੇ ਇਰਾਨ ਉਪਰ ਆਪਣੇ ਹਮਲਿਆਂ ਨੂੰ ਹੋਰ ਤੇਜ਼ ਕਰ ਦਿਤਾ ਹੈ, ਜਿਸ ਕਾਰਨ ਭਾਰੀ ਤਬਾਹੀ ਦਾ ਮੰਜਰ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰੀ ਅਨੁਸਾਰ ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਜੰਗ ਵਿੱਚ ਅਮਰੀਕਾ ਨੂੰ ਬੜ੍ਹਤ ਹਾਸਲ ਹੈ। ਅਮਰੀਕਾ ਨੇ ਬੀਤੇ ਦਿਨੀ ਸਵੇਰੇ ਇਰਾਨ ਖ਼ਿਲਾਫ਼ ਆਪਣੇ ਹਵਾਈ ਹਮਲੇ ਹੋਰ ਤੀਬਰ ਕਰਦਿਆਂ ਕਈ ਪੁਲਾਂ, ਬਿਜਲੀ ਸਬੰਧੀ ਢਾਂਚਿਆਂ ਅਤੇ ਚਾਬਹਾਰ ਦੇ ਅਹਿਮ ਬੰਦਰਗਾਹ ਟਾਵਰ ਨੂੰ ਨਿਸ਼ਾਨਾ ਬਣਾਇਆ। ਇਹ ਕਾਰਵਾਈ ਉਸ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਰਮੁਜ਼ ਜਲ ਮਾਰਗ ਉੱਤੇ ਇਰਾਨ ਦੀ ਪਕੜ ਕਮਜ਼ੋਰ ਕਰਨ ਲਈ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਸੀ।

ਦੂਜੇ ਪਾਸੇ, ਇਰਾਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਅਮਰੀਕਾ ਦੇ ਸਹਿਯੋਗੀ ਦੇਸ਼ਾਂ ਕਤਰ, ਬਹਿਰੀਨ ਅਤੇ ਕੁਵੈਤ ਨੂੰ ਨਿਸ਼ਾਨਾ ਬਣਾਇਆ। ਕੁਵੈਤ ਵਿੱਚ ਬਿਜਲੀ ਸਪਲਾਈ ਅਤੇ ਪਾਣੀ ਸ਼ੁੱਧ ਕਰਨ ਵਾਲੇ ਪਲਾਂਟ ਨੂੰ ਭਾਰੀ ਨੁਕਸਾਨ ਪਹੁੰਚਣ ਦੀ ਜਾਣਕਾਰੀ ਮਿਲੀ ਹੈ, ਜੋ ਉਥੇ ਦੀਆਂ ਬੁਨਿਆਦੀ ਸੇਵਾਵਾਂ ਲਈ ਅਹਿਮ ਮੰਨੇ ਜਾਂਦੇ ਹਨ।

Scroll to Top