Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਈਵੇਟ ਸਕੂਲਾਂ ਦੀ ਫੀਸਾਂ ਨੂੰ ਲੈ ਕੇ ਰਾਜਪਾਲ ਨੇ ਆਰਡੀਨੈਸ ਨੂੰ ਦਿਤੀ ਮੰਜੂਰੀ

ਪ੍ਰਾਈਵੇਟ ਸਕੂਲਾਂ ਦੀ ਫੀਸਾਂ ਨੂੰ ਲੈ ਕੇ ਰਾਜਪਾਲ ਨੇ ਆਰਡੀਨੈਸ ਨੂੰ ਦਿਤੀ ਮੰਜੂਰੀ

ਚੰਡੀਗੜ੍ਹ, 13 ਜੁਲਾਈ 2026 : ਪ੍ਰਾਈਵੇਟ ਸਕੂਲਾਂ ਵਿਚ ਮਨਮਰਜੀ ਦੀਆਂ ਵਸੂਲੀ ਜਾਂਦੀਆਂ ਫੀਸਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋ ਲਿਆਂਦੇ ‘ਦ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਨੂੰ ਅੱਜ ਰਾਜਪਾਲ ਵਲੋ ਮੰਜੂਰੀ ਦੇ ਦਿਤੀ ਗਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਆਰਡੀਨੈਂਸ ਲਾਗੂ ਹੋਣ ਨਾਲ ਸੂਬੇ ਵਿੱਚ ਫੀਸ ਨਿਯਮਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਜਾਵੇਗਾ ਅਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣੇਗੀ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜਪਾਲ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾਲ ਸਬੰਧਤ ਆਰਡੀਨੈਂਸ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਇਸ ਨਾਲ ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।

Scroll to Top