Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:52 am

+91 90915 01313 , +91 90916 01313

punjabbanni@gmail.com
punjabbani@yahoo.com

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋ ਕੀਤਾ ਗਿਆ ਐਮਓਯੂ ਸਾਈਨ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋ ਕੀਤਾ ਗਿਆ ਐਮਓਯੂ ਸਾਈਨ

ਪਟਿਆਲਾ, 21 ਜੁਲਾਈ :  ਪੰਜਾਬ ਸਰਕਾਰ  ਦੁਆਰਾ ਸਥਾਪਿਤ ਪੰਜਾਬ  ਦੀ  ਪਹਿਲੀ ਸਰਕਾਰੀ  ਓਪਨ  ਯੂਨੀਵਰਸਿਟੀ  ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ  ਮਾਨਯੋਗ  ਵਾਈਸ ਚਾਂਸਲਰ  ਪ੍ਰੋ (ਡਾ.) ਰਤਨ ਸਿੰਘ ਦੀ ਦੂਰਅੰਦੇਸ਼ੀ  ਸੋਚ  ਸਦਕਾ ਸ੍ਰੀ  ਗੁਰੂ ਗ੍ਰੰਥ  ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਚਕਾਰ ਅਕਾਦਮਿਕ  MOU ਸਾਈਨ ਕੀਤਾ ਗਿਆ। ਇਸ MoU ਦਾ ਮੁੱਖ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿੱਚ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਫਿਊਚਰ ਵਿਚ ਇਕੱਠੇ ਕਾਰਜ  ਕਰਨਾ ਹੈ ।

ਇਸ MoU ਅਧੀਨ ਦੋਵਾਂ ਸੰਸਥਾਵਾਂ ਅਕਾਦਮਿਕ ਗਤੀਵਿਧੀਆਂ, ਫੈਕਲਟੀ ਅਦਲ-ਬਦਲ ਅਤੇ ਖੋਜ ਕਾਰਜਾਂ ਵਿੱਚ ਸਾਂਝੇ ਤੌਰ ‘ਤੇ ਕੰਮ ਕਰਨ ਲਈ ਸਹਿਮਤ ਹੋਈਆਂ ਹਨ, ਜਿਸ ਨਾਲ ਗਿਆਨ ਸਾਂਝਾ ਕਰਨ ਅਤੇ ਸੰਸਥਾਗਤ ਵਿਕਾਸ ਨੂੰ ਬਲ ਮਿਲੇਗਾ।

ਇਹ ਸਮਾਗਮ ਦੋਵਾਂ ਯੂਨੀਵਰਸਿਟੀਆਂ ਦੇ ਮਾਣਯੋਗ ਵਾਈਸ ਚਾਂਸਲਰ — ਪ੍ਰੋ (ਡਾ.) ਰਤਨ ਸਿੰਘ ਅਤੇ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਚ  ਡਾਇਰੈਕਟਰ, CIQA ਡਾ. ਕੁਲਦੀਪ ਵਾਲੀਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ, ਡੀਨ ਅਕਾਦਮਿਕ ਮਾਮਲਾ, ਡਾ. ਸੁਖਵਿੰਦਰ ਸਿੰਘ ਬਲਿੰਗ , ਡਾ. ਅੰਕਦੀਪ ਕੌਰ ਡਾਇਰੈਕਟਰ IQAC ਅਤੇ ਡਾ. ਪਰਮਜੀਤ ਸਿੰਘ ਮੁਖੀ, ਕਾਨੂੰਨ ਵਿਭਾਗ ਸ਼ਾਮਿਲ  ਸਨ ।

Advertisement
Advertisement
Advertisement
Advertisement
Scroll to Top