Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਯੂਕਰੇਨ ਨੇ ਰੂਸ ਵੱਲ ਦਾਗੇ 400 ਡਰੋਨ, ਕਈ ਜਖਮੀ

ਯੂਕਰੇਨ ਨੇ ਰੂਸ ਵੱਲ ਦਾਗੇ 400 ਡਰੋਨ, ਕਈ ਜਖਮੀ

ਮਾਸਕੋ/ਕੀਵ, 21 ਜੁਲਾਈ 2026 : ਰੂਸ ਵਲੋ ਬੀਤੇ ਦਿਨੀ ਯੂਕਰੇਨ ਉਪਰ ਮਿਜਾਇਲਾਂ ਨਾਲ ਹਮਲਾ ਕਰਨ ਦੇ ਕੁੱਝ ਸਮੇ ਬਾਅਦ ਹੀ ਯੁਕਰੇਨ ਵਲੋਵੀ ਜਵਾਬ ਵਿਚ 400 ਡਰੋਨ ਦਾਗੇ ਗਏ, ਜਿਸ ਕਾਰਨ ਰੂਸ ਵਿਚਾਲੇ ਕਈ ਲੋਕਾਂ ਦੇ ਜਖਮੀ ਹੋਣ ਦੀ ਸੂਚਨਾ ਹੈ।

ਜਾਣਕਾਰੀ ਅਨੂਸਾਰ ਰੂਸੀ ਅਧਿਕਾਰੀਆਂ ਮੁਤਾਬਕ ਯੂਕਰੇਨ ਵੱਲੋਂ ਰਾਤ ਦੇ ਸਮੇਂ ਮਾਸਕੋ ਵੱਲ 400 ਤੋਂ ਜ਼ਿਆਦਾ ਡਰੋਨ ਭੇਜੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਧੀ ਰਾਤ ਤੋਂ ਸੋਮਵਾਰ ਸਵੇਰ ਤੱਕ ਵੱਡੀ ਗਿਣਤੀ ਵਿੱਚ ਡਰੋਨ ਰਾਜਧਾਨੀ ਵੱਲ ਵਧੇ। ਉਨ੍ਹਾਂ ਮੁਤਾਬਕ ਰੂਸੀ ਹਵਾਈ ਰੱਖਿਆ ਪ੍ਰਣਾਲੀ ਨੇ ਜ਼ਿਆਦਾਤਰ ਡਰੋਨਾਂ ਨੂੰ ਮਾਸਕੋ ਤੋਂ ਕਾਫ਼ੀ ਦੂਰ ਹੀ ਰੋਕ ਦਿੱਤਾ, ਜਦਕਿ ਕਈ ਡਰੋਨ ਮਾਸਕੋ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਡਿਗ ਗਏ।

ਅਧਿਕਾਰੀਆਂ ਨੇ ਕਿਹਾ ਕਿ ਡਰੋਨ ਹਮਲਿਆਂ ਕਾਰਨ 10 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਅਨੁਸਾਰ ਹਮਲੇ ਨਾਲ ਕਈ ਰਿਹਾਇਸ਼ੀ ਇਮਾਰਤਾਂ ਅਤੇ ਹੋਰ ਨਾਗਰਿਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਮਾਸਕੋ ਤੋਂ ਲਗਭਗ 20 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਪੋਡੋਲਸਕ ਵਿੱਚ ਇੱਕ ਤੇਲ ਡਿੱਪੂ ਵਿੱਚ ਅੱਗ ਲੱਗਣ ਦੀ ਵੀ ਸੂਚਨਾ ਮਿਲੀ ਹੈ।

Advertisement
Advertisement
Advertisement
Advertisement
Scroll to Top