Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਨਿੱਜੀ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਵਿਚ ਦਾਖਲ

ਨਿੱਜੀ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਵਿਚ ਦਾਖਲ

ਚੰਡੀਗੜ, 1 ਸਤੰਬਰ : ਪਟਿਆਲਾ ਦੇ ਇਕ ਨਾਮੀ ਨਿੱਜੀ ਸਕੂਲਦੇ ਬਚਿਆਂ ਦੀ ਅੱਜ ਅਚਾਨਕ ਸਿਹਤ ਵਿਗੜਨ ਕਾਰਨ ਉਨਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਨੇ ਜਾਂਚ ਦੇ ਹੁਕਮ ਵੀ ਦੇ ਦਿਤੇ ਹਨ। ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਵਿਗੜਨ ਤੋਂ ਬਾਅਦ ਫੂਡ ਪੋਇਜ਼ਨਿੰਗ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਨੇ ਇਸ ਦੀ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਇਸ ਮਾਮਲੇ ਸਬੰਧੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਇਸ ਵੇਲੇ 5 ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਮੁਤਾਬਕ ਹੋਰ ਬੱਚਿਆਂ ਦੀ ਸਿਹਤ ’ਤੇ ਮਾਮੂਲੀ ਅਸਰ ਪਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।ਉਨਾ ਕਿਹਾ ਕਿ ਇਸ ਘਟਨਾ ਦੀ ਪੂਰੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਕੁਝ ਘੰਟਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top