Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਦੇ ਪੀਸੀਏ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਏਜੰਸੀਆਂ ਹੋਈਆਂ ਅਲਰਟ

ਮੋਹਾਲੀ ਦੇ ਪੀਸੀਏ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਏਜੰਸੀਆਂ ਹੋਈਆਂ ਅਲਰਟ

ਚੰਡੀਗੜ, 31 ਅਗਸਤ : ਸਮਾਜ ਵਿਰੋਧੀ ਅਨਸਰਾਂ ਵਲੋ ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਜਿਥੇ ਲੋਕਾਂ ਅੰਦਰ ਭਾਰੀ ਬੇਚੈਨੀ ਦੇਖਣ ਨੂੰ ਮਿਲ ਰਹੀ ਹੈ, ਉਥੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਵੀ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ ਤੇ ਜਾਂਚ ਟੀਮਾਂ ਨੇ ਜਾਂਚ ਸੁਰੂ ਕਰ ਦਿੱਤੀ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਬੰਬ ਸਕੁਐਡ ਅਤੇ ਹੋਰ ਸਬੰਧਤ ਟੀਮਾਂ ਦੀ ਮਦਦ ਨਾਲ ਸਟੇਡੀਅਮ ਅਤੇ ਹੋਰ ਅਹਿਮ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਹਰੇਕ ਸੰਵੇਦਨਸ਼ੀਲ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਧਮਕੀ ਤੋਂ ਬਾਅਦ ਵੱਖ-ਵੱਖ ਸੁਰੱਖਿਆ ਟੀਮਾਂ ਨੂੰ ਸਬੰਧਤ ਸਥਾਨਾਂ ’ਤੇ ਭੇਜਿਆ ਗਿਆ। ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਵਿੱਚ ਵੀ ਸੁਰੱਖਿਆ ਕਰਮਚਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ।

Advertisement
Advertisement
Advertisement
Advertisement
Scroll to Top