Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਊਟ ਐਵਰੈਸਟ ਨੂੰ ਸਰ ਤੋ ਬਾਅਦ ਉਤਰਨ ਦੌਰਾਨ ਹੋਈ ਦੋ ਪਰਬਤਾਰੋਹੀਆਂ ਦੀ ਮੌਤ

ਮਾਊਟ ਐਵਰੈਸਟ ਨੂੰ ਸਰ ਤੋ ਬਾਅਦ ਉਤਰਨ ਦੌਰਾਨ ਹੋਈ ਦੋ ਪਰਬਤਾਰੋਹੀਆਂ ਦੀ ਮੌਤ

ਦਿੱਲੀ, 22 ਮਈ : ਦੁਨੀਆ ਦੀ ਸਭ ਤੋਂ ਉੱਚੀ ਚੋਟੀ, ਮਾਊਂਟ ਐਵਰੈਸਟ ਨੂੰ ਪੂਰੀ ਸਫਲਤਾ ਨਾਲ ਸਰ ਕਰਨ ਤੋ ਬਾਅਦ ਉਤਰਦੇ ਸਮੇ ਦੋ ਪਰਬਤਾਰੋਹੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਦੋਵੇ ਪਰਬਤਾਰੋਹੀ ਭਾਰਤੀ ਹਨ, ਜਿਨਾ ਨੂੰ ਬਚਾਉਣ ਦੀ ਕੋਸਿ਼ਸ਼ਾਂ ਗਾਈਡਾਂ ਵਲੋ ਕੀਤੀਆਂ ਗਈਆਂ ਪਰ ਉਹ ਬਚਾਅ ਨਾ ਸਕੇ।

ਜਾਣਕਾਰੀ ਅਨੁਸਾਰ ਮ੍ਰਿਤਕ ਪਰਬਤਾਰੋਹੀਆਂ ਦੀ ਪਛਾਣ ਅਰੁਣ ਕੁਮਾਰ ਤਿਵਾੜੀ ਅਤੇ ਸੰਦੀਪ ਅਰੇ ਵਜੋਂ ਹੋਈ ਹੈ। ਨੇਪਾਲ ਐਕਸਪੀਡੀਸ਼ਨ ਆਪਰੇਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਿਸ਼ੀ ਭੰਡਾਰੀ ਨੇ ਕਿਹਾ ਕਿ ਦੋਵੇਂ ਪਰਬਤਾਰੋਹੀ ਸਿਖਰ ਤੋਂ ਉਤਰਦੇ ਸਮੇਂ ਬਹੁਤ ਥੱਕ ਗਏ ਸਨ। ਉਨ੍ਹਾਂ ਦੇ ਗਾਈਡਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

Scroll to Top