Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਅਵਾਰਾ ਕੁੱਤਿਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਮਾਨ : ਸਰਕਾਰ ਜਾਰੀ ਆਦੇਸ਼ਾਂ ਨੂੰ ਕਰੇਗੀ ਲਾਗੂ

ਅਵਾਰਾ ਕੁੱਤਿਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਮਾਨ : ਸਰਕਾਰ ਜਾਰੀ ਆਦੇਸ਼ਾਂ ਨੂੰ ਕਰੇਗੀ ਲਾਗੂ

ਚੰਡੀਗੜ੍ਹ, 23 ਮਈ 2026 : ਦੇਸ਼ ਅੰਦਰ ਅਵਾਰਾ ਕੁੱਤਿਆਂ ਦੀ ਵਧ ਰਹੀ ਜਨਸੰਖਿਆ ਨੂੰ ਲੈ ਕੇ ਸੁਪਰੀਮ ਕੋਰਟ ਵਲੋ ਜਿਥੇ ਇਨਾ ਕੁੱਤਿਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਥੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨਾ ਆਦੇਸ਼ਾਂ ਨੂੰ ਲਾਗੂ ਕਰਨ ਲਈ ਆਖ ਦਿਤਾ ਹੈ।

ਦੂਸਰੇ ਪਾਸੇ ਇਨਾ ਆਦੇਸ਼ਾਂ ਕਾਰਨ ਕਈ ਡਾਗ ਲਵਰਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨਾ ਵਲੋ ਇਸਦਾ ਸਖਤ ਵਿਰੋਧ ਵੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਵਾਰਾ ਕੁੱਤਿਆਂ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰੇਗੀ, ਤਾਂ ਜੋ ਲੋਕਾਂ ਦੀ ਸੁਰੱਖਿਆ ਦੇ ਨਾਲ ਜਾਨਵਰਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੀ ਦੇਖਭਾਲ ਲਈ ਖਾਸ ਸ਼ੈਲਟਰ ਹੋਮ ਅਤੇ ਆਸਰਾ ਕੇਂਦਰ ਬਣਾਏ ਜਾਣਗੇ, ਤਾਂ ਜੋ ਕੁੱਤਿਆਂ ਨੂੰ ਸੁਰੱਖਿਅਤ ਢੰਗ ਨਾਲ ਰੱਖਿਆ ਜਾ ਸਕੇ।

Advertisement
Advertisement
Advertisement
Advertisement
Scroll to Top