Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਦੇ ਵੱਡੇ ਭਰਾ ਦੇ ਦੇਹਾਂਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਦੇ ਵੱਡੇ ਭਰਾ ਦੇ ਦੇਹਾਂਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 20 ਮਈ 2026 : ਹਰਿਆਣਾ ਮੁਖ ਮੰਤਰੀ ਦੇ ਮੁਖ ਪ੍ਰਮੁਖ ਸਕੱਤਰ ਰਾਜੇਸ਼ ਖੁੱਲਰ ਦੇ ਵੱਡੇ ਭਰਾ ਰਾਕੇਸ਼ ਖੁਲਰ ਦਾ ਦੇਹਾਂਤ ਹੋਣ ਤੋ ਬਾਅਦ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋ ਵਿਸ਼ੇਸ਼ ਤੌਰ ਤੇ ਪੁੱਜ ਕੇ ਸ਼ਰਧਾਂਜਲੀ ਅਰਪਣ ਕਰਦਿਆਂ ਪਰਿਵਾਰ ਨਾਲ ਦੁਖ ਵੰਡਾਇਆ ਗਿਆ।

ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਦੁਖਦਾਈ ਘੜੀ ਵਿੱਚ ਖੁੱਲਰ ਪਰਿਵਾਰ ਨਾਲ ਹਮਦਰਦੀ ਜਤਾਈ।

ਮੁੱਖ ਮੰਤਰੀ ਨੇ ਬੀਤੇ ਦਿਨ ਅੰਤਿਮ ਸੰਸਕਾਰ ਸਮਾਗਮ ਵਿੱਚ ਪਹੁੰਚ ਕੇ ਸਵਰਗੀ ਰਾਕੇਸ਼ ਖੁੱਲਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਹੌਸਲਾ ਦਿੱਤਾ।

 

Advertisement
Advertisement
Advertisement
Advertisement
Scroll to Top