Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:43 pm

+91 90915 01313 , +91 90916 01313

punjabbanni@gmail.com
punjabbani@yahoo.com

ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਐਮ ਡੀ ਦਾ ਅਹੁਦਾ ਸੰਭਾਲਿਆ 

ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਐਮ ਡੀ ਦਾ ਅਹੁਦਾ ਸੰਭਾਲਿਆ 

ਪਟਿਆਲਾ, 4 ਮਈ : ਸੀਨੀਅਰ ਆਈ.ਏ.ਐਸ ਅਧਿਕਾਰੀ ਮਨੀਸ਼ਾ ਰਾਣਾ ਨੇ ਅੱਜ ਪੀ.ਆਰ.ਟੀ.ਸੀ ਪਟਿਆਲਾ ਵਿਖੇ ਬਤੌਰ ਮੈਨੇਜਿੰਗ ਡਾਇਰੈਕਟਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਪੀ.ਆਰ.ਟੀ.ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਮਨੀਸ਼ਾ ਰਾਣਾ ਵੱਲੋਂ ਬਤੌਰ ਮੈਨਜਿੰਗ ਡਾਇਰੈਕਟਰ ਦੀ ਜਿੰਮੇਵਾਰੀ ਸੰਭਾਲਣ ‘ਤੇ, ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਸਬੰਧੀ ਜਾਣੂ ਕਰਵਾਇਆ।
 ਮਨੀਸ਼ਾ ਰਾਣਾ ਨੇ ਬਤੌਰ ਮੈਨੇਜਿੰਗ ਡਾਇਰੈਕਟਰ ਦਾ ਚਾਰਜ ਸੰਭਾਲਣ ਮੌਕੇ ਕਿਹਾ ਗਿਆ ਕਿ ਪੀ.ਆਰ.ਟੀ.ਸੀ. ਵੱਲੋ ਸਵਾਰੀਆ ਨੂੰ ਹੋਰ ਵਧੀਆ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾਣਗੇ ਅਤੇ ਆਉਣ ਵਾਲੇ ਸਮੇਂ ਪੀ.ਆਰ.ਟੀ.ਸੀ ਦੇ ਬੇੜੇ ਵਿਚ ਹੋਰ ਬੱਸਾ ਵੀ ਸ਼ਾਮਿਲ ਕੀਤੀਆ ਜਾਣਗੀਆ ਅਤੇ ਪੀ.ਆਰ.ਟੀ.ਸੀ ਨੂੰ ਵਿੱਤੀ ਪੱਖੋ ਹੋਰ ਮਜ਼ਬੂਤ ਕਰਨ ਲਈ ਨਵੇ ਉਪਰਾਲੇ ਵੀ ਕੀਤੇ ਜਾਣਗੇ।
Advertisement
Advertisement
Advertisement
Advertisement
Scroll to Top