Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿੱਚ ਨਵੀਂ ਸਰਕਾਰ ਦੀ ਤਿਆਰੀ : ਹਿਮੰਤ ਬਿਸਵਾ ਨੇ ਦਿੱਤਾ ਅਸਤੀਫਾ

ਅਸਾਮ ਵਿੱਚ ਨਵੀਂ ਸਰਕਾਰ ਦੀ ਤਿਆਰੀ : ਹਿਮੰਤ ਬਿਸਵਾ ਨੇ ਦਿੱਤਾ ਅਸਤੀਫਾ

ਅਸਾਮ, 06 ਮਈ 2026 : ਅਸਾਮ ਅੰਦਰ ਬੀਤੇ ਦਿਨੀ ਭਾਜਪਾ ਦੀ ਹੋਈ ਜਿੱਤ ਤੋ ਬਾਅਦ ਹੁਣ ਪਾਰਟੀ ਨੇ ਸਰਕਾਰ ਦੇ ਗਠਨ ਦੀ ਤਿਆਰੀ ਤੇਜ ਕਰ ਦਿਤੀ ਹੈ, ਜਿਸ ਤਹਿਤ ਅੱਜ ਇਸੇ ਕੜੀ ਵਿੱਚ ਮੁੱਖ ਮੰਤਰੀ ਹਿੰਮਤ ਬਿਸਵਾ ਸ਼ਰਮਾ ਨੇ ਆਪਣੇ ਪੂਰੇ ਮੰਤਰੀ ਮੰਡਲ ਸਮੇਤ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਦਸ ਦਈਏ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 11 ਮਈ ਤੋਂ ਬਾਅਦ ਹੋ ਸਕਦਾ ਹੈ। ਉਨ੍ਹਾਂ ਨੇ ਇਸ ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਸਰਮਾ ਨੇ ਲੋਕ ਭਵਨ ਵਿੱਚ ਪਹੁੰਚ ਕੇ ਆਪਣਾ ਅਸਤੀਫਾ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰਿਆ ਨੂੰ ਸੌਂਪਿਆ। ਰਾਜਪਾਲ ਨੇ ਅਸਤੀਫਾ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਜਾਰੀ ਰਹਿਣ ਲਈ ਕਿਹਾ ਹੈ।

Scroll to Top