Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ

ਪੁਲਸ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਲੰਧਰ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ

ਚੰਡੀਗੜ੍ਹ, 2 ਜੂਨ 2026 : ਪੰਜਾਬ ਪੁਲਿਸ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਧਿਕਾਰੀਆਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ ਹਨ। ਨਵੇਂ ਨਿਯੁਕਤ ਅਧਿਕਾਰੀਆਂ ਤੋਂ ਆਪਣੇ-ਆਪਣੇ ਖੇਤਰਾਂ ਵਿੱਚ ਬਿਹਤਰ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਉਮੀਦ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਅਹਿਮ ਤਬਦੀਲੀਆਂ ਕਰਦਿਆਂ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਪ੍ਰਸ਼ਾਸਕੀ ਪੁਨਰਗਠਨ ਤਹਿਤ ਜਲੰਧਰ ਸਮੇਤ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਕੁੱਲ 11 ਪੁਲਿਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਕੜੀ ਵਿੱਚ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਧਨਪ੍ਰੀਤ ਕੌਰ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਕਈ ਸੰਵੇਦਨਸ਼ੀਲ ਅਤੇ ਚਰਚਿਤ ਮਾਮਲਿਆਂ ਕਾਰਨ ਸੁਰਖੀਆਂ ਵਿੱਚ ਰਿਹਾ ਸੀ।

Advertisement
Advertisement
Advertisement
Advertisement
Scroll to Top