Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:26 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਨੂੰ ਝਟਕਾ : ਰਾਜ ਮਹਿੰਦਰ ਮਜੀਠਾ ਨੇ ਫੜਿਆ ਆਪ ਦਾ ਪਲੜਾ

ਅਕਾਲੀ ਦਲ ਨੂੰ ਝਟਕਾ : ਰਾਜ ਮਹਿੰਦਰ ਮਜੀਠਾ ਨੇ ਫੜਿਆ ਆਪ ਦਾ ਪਲੜਾ

ਚੰਡੀਗੜ੍ਹ, 26 ਮਈ : ਸ੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਭਾਰੀ ਝਟਕਾ ਲਗਾ, ਜਦੋ ਰਾਜ ਮਹਿੰਦਰ ਮਜੀਠਾ ਨੇ ਆਪ ਦਾ ਪਲੜਾ ਫੜ ਲਿਆ, ਜਿਨਾ ਨੂੰ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵਲੋ ਵਿਸ਼ੇਸ਼ ਸਨਮਾਨਿਤ ਵੀਕੀਤਾ ਗਿਆ ਤੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕ ਅਤੇ ਸਿਆਸੀ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ’ਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ।

ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ।ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਹੇ ਰਾਜਮਹਿੰਦਰ ਸਿੰਘ ਮਜੀਠਾ ਦਾ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਮਜੀਠਾ ਵਿਧਾਨ ਸਭਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ।

Scroll to Top