Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:52 pm

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਨੇ ਸਵੇਰੇ ਸਵੇਰੇ ਮਾਪਿਰਆ ਕਾਰੋਬਾਰੀ ਦੇ ਘਰ ਛਾਪਾ

ਈਡੀ ਨੇ ਸਵੇਰੇ ਸਵੇਰੇ ਮਾਪਿਰਆ ਕਾਰੋਬਾਰੀ ਦੇ ਘਰ ਛਾਪਾ

ਚੰਡੀਗੜ੍ਹ, 26 ਮਈ : ਨਿਊ ਚੰਡੀਗੜ੍ਹ ਵਿੱਚ ਕਥਿਤ ਜ਼ਮੀਨ ਧੋਖਾਧੜੀ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਸਵੇਰੇ ਵੱਡੀ ਕਾਰਵਾਈ ਕੀਤੀ ਗਈ। ਈਡੀ ਦੀ ਟੀਮ ਨੇ ਸਵੇਰੇ ਕਰੀਬ 7 ਵਜੇ ਚੰਡੀਗੜ੍ਹ ਦੇ ਸੈਕਟਰ-20 ਸਥਿਤ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕੌਂਸਲ ਦੇ ਨਿਵਾਸ ਸਥਾਨ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ ਇਹ ਕਾਰਵਾਈ ਨਿਊ ਚੰਡੀਗੜ੍ਹ ਵਿੱਚ ਜ਼ਮੀਨ ਨਾਲ ਜੁੜੀ ਕਥਿਤ ਧੋਖਾਧੜੀ ਦੇ ਮਾਮਲੇ ਸਬੰਧੀ ਕੀਤੀ ਗਈ ਹੈ। ਪ੍ਰਵੀਨ ਕੌਂਸਲ ’ਤੇ ਜ਼ਮੀਨੀ ਲੈਣ-ਦੇਣ ਵਿੱਚ ਗੜਬੜੀਆਂ ਅਤੇ ਧੋਖਾਧੜੀ ਦੇ ਦੋਸ਼ ਲੱਗੇ ਹਨ, ਜਿਸ ਦੀ ਜਾਂਚ ਦੇ ਤਹਿਤ ਈਡੀ ਵੱਲੋਂ ਇਹ ਛਾਪਾ ਮਾਰਿਆ ਗਿਆ।

Advertisement
Advertisement
Advertisement
Advertisement
Scroll to Top