Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਨੀਟ ਪੇਪਰ ਲੀਕ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਨੀਟ ਪੇਪਰ ਲੀਕ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਨਵੀਂ ਦਿੱਲੀ, 26 ਮਈ : ਨੀਟ ਪੇਪਰ ਲੀਕ ਅਤੇ ਸੀਬੀਐਸਈ ਮੁਲਾਂਕਣ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਨਿਸ਼ਾਨਾ ਸਾਧਿਆ ਹੈ।

ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੀਬੀਐਸਈ ਮੁਲਾਂਕਣ ਵਿੱਚ ਸਾਹਮਣੇ ਆਏ ਵੱਡੇ ਅੰਤਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਾਂਕਣ ਪ੍ਰਕਿਰਿਆ ਦੀਆਂ ਖਾਮੀਆਂ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।

ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰਾ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Scroll to Top