Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਸ਼ਾਹਕੋਟ ਵਿਖੇ ਨਿਰਮਲ ਕੁਟੀਆ ਸੀਚੇਵਾਲ ਪਹੁੰਚਣਗੇ

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਸ਼ਾਹਕੋਟ ਵਿਖੇ ਨਿਰਮਲ ਕੁਟੀਆ ਸੀਚੇਵਾਲ ਪਹੁੰਚਣਗੇ

ਸ਼ਾਹਕੋਟ, 28 ਮਈ : ਸ਼ਾਹਕੋਟ ਸਥਿਤ ਨਿਰਮਲ ਕੁਟੀਆ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਿਸ਼ੇ਼ਸ ਤੋਰ ਤੇ ਪੁਜਣਗੇ ਅਤੇ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕਰਨਗੇ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੁਪਹਿਰ 12 ਵਜੇ ਸਮਾਗਮ ਸਥਾਨ ’ਤੇ ਪਹੁੰਚਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਨਾਲ ਜੁੜੇ ਕਈ ਅਹਿਮ ਮਸਲਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕਰ ਸਕਦੇ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕੇ ਵਿੱਚ ਸੁਰੱਖਿਆ ਦੇ ਪ੍ਰਬੰਧ ਵੀ ਕੜੇ ਕੀਤੇ ਗਏ ਹਨ।

 

Advertisement
Advertisement
Advertisement
Advertisement
Scroll to Top