Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਨੇ ਹਿੰਦੀ ਵਿਚ ਜਾਰੀ ਕੀਤਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਨੇ ਹਿੰਦੀ ਵਿਚ ਜਾਰੀ ਕੀਤਾ ਸੰਦੇਸ਼

ਪੈਰਿਸ, 19 ਜੂਨ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇ ਫਰਾਂਸ ਦੋਰੇ ਉਪਰ ਹਨ ਤੇ ਉਥੋ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਨੇ ਪ੍ਰਧਾਨ ਮੰਤਰੀ ਲਈ ਹਿੰਦੀ ਵਿਚ ਸੰਦੇਸ਼ ਵੀਡਿਓ ਜਾਰੀ ਕੀਤਾ ਹੈ, ਜਿਸ ਨਾਲ ਇਹ ਦੌਰਾ ਹੁਣ ਯਾਦਗਾਰ ਬਣ ਗਿਆ ਹੈ।

ਜਿਕਰਯੋਗ ਹੈ ਕਿ ਇਸ ਵੀਡੀਓ ਦੀ ਖਾਸ ਗੱਲ ਇਹ ਰਹੀ ਕਿ ਮੈਕਰੋਂ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ ਹਿੰਦੀ ਵਿੱਚ ਕੀਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ “ਪਿਆਰਾ ਮਿੱਤਰ” ਕਹਿੰਦੇ ਹੋਏ ਭਾਰਤ ਅਤੇ ਫਰਾਂਸ ਦੀ ਦੋਸਤੀ ਨੂੰ ਅਟੁੱਟ ਦੱਸਿਆ।

ਵੀਡੀਓ ਵਿੱਚ ਮੈਕਰੋਂ ਨੇ ਕਿਹਾ, “ਪ੍ਰਿਯ ਮਿੱਤਰ ਨਰਿੰਦਰ, ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਤੁਹਾਡਾ ਨੀਸ, ਏਵੀਅਨ ਅਤੇ ਪੈਰਿਸ ਵਿੱਚ ਸਵਾਗਤ ਕੀਤਾ। ਭਾਰਤ ਅਤੇ ਫਰਾਂਸ ਦੀ ਦੋਸਤੀ ਹਮੇਸ਼ਾ ਕਾਇਮ ਰਹੇ।” ਹਿੰਦੀ ਵਿੱਚ ਆਪਣਾ ਸੰਦੇਸ਼ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਮੁਸਕਰਾਉਂਦੇ ਹੋਏ ਕਿਹਾ, “ਮੈਨੂੰ ਉਮੀਦ ਹੈ ਕਿ ਮੈਂ ਇਹ ਠੀਕ ਕਿਹਾ ਹੈ।”
ਉਨਾ ਦੇ ਇਸ ਵੀਡਿਓ ਸੰਦੇਸ਼ ਦੀ ਚਰਚਾ ਹੁਣ ਚਾਰੇ ਪਾਸੇ ਹੋ ਰਹੀ ਹੈ ਤੇ ਹਰ ਕੋਈ ਇਸਦੀ ਸ਼ਲਾਘਾ ਕਰਦਾ ਨਜਰ ਆ ਰਿਹਾ ਹੈ। ਦਸ ਦਈਏ ਕਿ ਫਰਾਂਸ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ 14 ਤੋਂ 16 ਜੂਨ ਤੱਕ ਸਲੋਵਾਕੀਆ ਦਾ ਦੌਰਾ ਵੀ ਕੀਤਾ, ਜੋ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਸ ਦੇਸ਼ ਲਈ ਪਹਿਲਾ ਸਰਕਾਰੀ ਦੌਰਾ ਮੰਨਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top